29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਮਰਿਆਦਾ ਨਾ ਭੁੱਲਣ ਗਾਇਤਰੀ ਬਿਸ਼ਨੋਈ ਤੇ ‘ਆਪ’ ਦੇ ਹੋਰ ਆਗੂ- ਘਲੋੜੀ

ਸਨੌਰ, 28 ਸਤੰਬਰ (ਸੋਖਲ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਅਤੇ ਗਾਇਤਰੀ ਬਿਸ਼ਨੋਈ ਸਬੰਧੀ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਕੀਤੇ ਗਏ ਬਿਆਨਾਂ ਤੋਂ ਬਾਅਦ ਸਿਆਸੀ ਮਾਹੌਲ ਗਰਮਾ ਗਿਆ ਹੈ। ਇਸੇ ਦੌਰਾਨ ਅਗਲੇ ਹੀ ਦਿਨ ਗਾਇਤਰੀ ਬਿਸ਼ਨੋਈ ਵੱਲੋਂ ਸੁਖਪਾਲ ਖਹਿਰਾ ਬਾਰੇ ਵਰਤੀ ਗਈ ਸ਼ਬਦਾਵਲੀ ਦੀ ਨਿੰਦਾ ਕਰਦਿਆਂ ਹਲਕਾ ਸਨੌਰ ਤੋਂ ਐਡਵੋਕੇਟ ਤੇ ਸੀਨੀਅਰ ਯੂਥ ਕਾਂਗਰਸੀ ਆਗੂ ਸਰਬਪ੍ਰੀਤ ਸਿੰਘ ਘਲੋੜੀ ਆਮ ਆਦਮੀ ਪਾਰਟੀ ਦੇ ਗਾਇਤਰੀ ਬਿਸ਼ਨੋਈ ਵਲੋਂ ਸੁਖਪਾਲ ਸਿੰਘ ਖਹਿਰਾ ਬਾਰੇ ਕੀਤੀ ਗਈ ਟਿੱਪਣੀ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਬਿਆਨਬਾਜ਼ੀ ਕਰਦਿਆਂ ਗਾਇਤਰੀ ਬਿਸ਼ਨੋਈ ਨੂੰ ਸ਼ਬਦਾਂ ਦੀ ਮਰਿਆਦਾ ਦਾ ਧਿਆਨ ਰੱਖਣਾ ਚਾਹੀਦਾ ਹੈ।

ਅਜੀਤ ਡੈਸਕ 29-09-2026
ਸਨੌਰ, 28 ਸਤੰਬਰ (ਸੋਖਲ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਅਤੇ ਗਾਇਤਰੀ ਬਿਸ਼ਨੋਈ ਸਬੰਧੀ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਕੀਤੇ ਗਏ ਬਿਆਨਾਂ ਤੋਂ ਬਾਅਦ ਸਿਆਸੀ ਮਾਹੌਲ ਗਰਮਾ ਗਿਆ ਹੈ। ਇਸੇ ਦੌਰਾਨ ਅਗਲੇ ਹੀ ਦਿਨ ਗਾਇਤਰੀ ਬਿਸ਼ਨੋਈ ਵੱਲੋਂ ਸੁਖਪਾਲ ਖਹਿਰਾ ਬਾਰੇ ਵਰਤੀ ਗਈ ਸ਼ਬਦਾਵਲੀ ਦੀ ਨਿੰਦਾ ਕਰਦਿਆਂ ਹਲਕਾ ਸਨੌਰ ਤੋਂ ਐਡਵੋਕੇਟ ਤੇ ਸੀਨੀਅਰ ਯੂਥ ਕਾਂਗਰਸੀ ਆਗੂ ਸਰਬਪ੍ਰੀਤ ਸਿੰਘ ਘਲੋੜੀ ਆਮ ਆਦਮੀ ਪਾਰਟੀ ਦੇ ਗਾਇਤਰੀ ਬਿਸ਼ਨੋਈ ਵਲੋਂ ਸੁਖਪਾਲ ਸਿੰਘ ਖਹਿਰਾ ਬਾਰੇ ਕੀਤੀ ਗਈ ਟਿੱਪਣੀ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਬਿਆਨਬਾਜ਼ੀ ਕਰਦਿਆਂ ਗਾਇਤਰੀ ਬਿਸ਼ਨੋਈ ਨੂੰ ਸ਼ਬਦਾਂ ਦੀ ਮਰਿਆਦਾ ਦਾ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿਆਸੀ ਮਤਭੇਦ ਲੋਕਤੰਤਰ ਦਾ ਹਿੱਸਾ ਹਨ ਅਤੇ ਹਰ ਆਗੂ ਨੂੰ ਦੂਜੇ ਆਗੂ ਦੀਆਂ ਨੀਤੀਆਂ ਅਤੇ ਵਿਚਾਰਾਂ ਦੀ ਆਲੋਚਨਾ ਕਰਨ ਦਾ ਅਧਿਕਾਰ ਹੈ, ਪਰ ਆਲੋਚਨਾ ਕਰਦਿਆਂ ਭਾਸ਼ਾ ਦੀ ਮਰਿਆਦਾ ਕਾਇਮ ਰਹਿਣੀ ਚਾਹੀਦੀ ਹੈ।
ਪਿਛਲੀ ਖ਼ਬਰ ਨਸ਼ਾ ਮੁਕਤ ਪੰਜਾਬ ਯਾਤਰਾ ਸ਼ਹਿਰ ਨਾਭਾ ਵਿਖੇ ਪਹੁੰਚੀ, ਲੋਕਾਂ ਵਲੋਂ ਨਿੱਘਾ ਸਵਾਗਤ ਅਗਲੀ ਖ਼ਬਰ ਆਜ਼ਾਦੀ ਘੁਲਾਟੀਏ ਚੈਨ ਸਿੰਘ ਦੇ ਬਿਮਾਰ ਪੁੱਤਰ ਦੀ ਜ਼ਿਲ੍ਹਾ ਪ੍ਰਸ਼ਾਸਨ ਨਹੀਂ ਲੈ ਰਿਹਾ ਸਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।