10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਘਰ ਅੰਦਰ ਦਾਖ਼ਲ ਹੋ ਕੇ ਕੀਤੀ ਕੁੱਟਮਾਰ ਤੇ ਗਾਲੀ-ਗਲੋਚ, ਮਾਮਲਾ ਦਰਜ

ਰਾਜਪੁਰਾ, 9 ਅਕਤੂਬਰ (ਜੀ. ਪੀ.

ਅਜੀਤ ਡੈਸਕ 10-10-2026
ਰਾਜਪੁਰਾ, 9 ਅਕਤੂਬਰ (ਜੀ.ਪੀ. ਸਿੰਘ)- ਥਾਣਾ ਸਦਰ ਦੀ ਪੁਲਿਸ ਨੇ ਪਿੰਡ ਉਰਨਾਂ ਵਿਖੇ ਮਾਂ ਅਤੇ ਦੋ ਪੁੱਤਰਾਂ ਵਲੋਂ ਇਕ ਵਿਅਕਤੀ ਦੇ ਘਰ ਦਾਖ਼ਲ ਹੋ ਕੇ ਉਸ ਦੀ ਕੁੱਟਮਾਰ ਅਤੇ ਗਾਲੀ ਗਲੌਚ ਕਰਨ ’ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਜੋਰਾ ਸਿੰਘ ਵਾਸੀ ਪਿੰਡ ਉਰਨਾ ਨੇ ਬਿਆਨ ਦਰਜ ਕਰਵਾਏ ਹਨ ਕਿ ਲੰਘੇ ਦਿਨੀਂ ਲਖਵਿੰਦਰ ਸਿੰਘ, ਗਗਨਦੀਪ ਸਿੰਘ ਪੁੱਤਰਾਨ ਭੁਪਿੰਦਰ ਸਿੰਘ ਅਤੇ ਜਸਵੀਰ ਕੌਰ ਪਤਨੀ ਭੁਪਿੰਦਰ ਸਿੰਘ ਵਾਸੀ ਪਿੰਡ ਉਰਨਾ ਨੇ ਉਸ ਦੇ ਘਰ ਅੰਦਰ ਦਾਖ਼ਲ ਹੋ ਕੇ ਉਸਦੀ ਕੁੱਟਮਾਰ ਕੀਤੀ ਅਤੇ ਗਾਲੀ ਗਲੌਚ ਕਰਕੇ ਫਰਾਰ ਹੋ ਗਏ। ਜਿਸ ’ਤੇ ਥਾਣਾ ਸਦਰ ਦੀ ਪੁਲਿਸ ਨੇ ਉਕਤ 3 ਜਣਿਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਸਕੂਟਰੀ-ਮੋਟਰਸਾਈਕਲ ਦੀ ਟੱਕਰ ’ਚ ਸਕੂਟਰੀ ਸਵਾਰ ਦੀ ਮੌਤ ਅਗਲੀ ਖ਼ਬਰ ਹੋਟਲ ’ਚ ਕੀਤਾ ਵਿਅਕਤੀ ’ਤੇ ਹਮਲਾ, 7 ਖ਼ਿਲਾਫ਼ ਪਰਚਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।