ਮਾਮਲਾ ਰਸਤੇ ֹ’ ਤੇ ਕੀਤੇ ਗਏ ਨਾਜਾਇਜ਼ ਕਬਜ਼ੇ ਨੂੰ ਛੁਡਵਾਉਣ ਦਾ ਕਿਸਾਨ ਯੂਨੀਅਨ ਕਰਾਂਤੀਕਾਰੀ ਨੇ ਬੀ. ਡੀ. ਪੀ. ਓ. ਦਫ਼ਤਰ ਪਾਤੜਾਂ ’ਚ ਦਿੱਤਾ ਧਰਨਾ
ਪਾਤੜਾਂ, 21 ਅਕਤੂਬਰ (ਜਗਦੀਸ਼ ਸਿੰਘ ਕੰਬੋਜ)- ਪਿੰਡ ਹਰਿਆਊ ਕਲਾਂ ਦੇ ਖੇਤਾਂ ਨੂੰ ਜਾਂਦੇ ਰਸਤੇ ਉੱਤੇ ਕੀਤੇ ਗਏ ਨਾਜਾਇਜ਼ ਕਬਜ਼ੇ ਨੂੰ ਲੈ ਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਬੁੱਟਰ) ਬਲਾਕ ਪਾਤੜਾਂ ਵਲੋਂ ਪੀੜਤ ਬੀ. ਡੀ.
ਬੀਡੀਪੀਓ ਪਾਤੜਾਂ ਦੇ ਦਫਤਰ ਸਾਹਮਣੇ ਧਰਨਾ ਦਿੰਦੇ ਹੋਏ ਲੋਕ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂਆਂ ਨਾਲ ਗੱਲਬਾਤ ਕਰਦੇ ਹੋਏ ਤਹਿਸੀਲਦਾਰ ਪਾਤੜਾਂ ਹਰਸਿਮਰਨ ਸਿੰਘ। ਤਸਵੀਰਾਂ: ਜਗਦੀਸ਼ ਸਿੰਘ ਕੰਬੋਜ
22-10-2026