27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਭਗਵਾਨ ਵਾਲਮੀਕਿ ­ਦੇ ਪ੍ਰਗਟ ਦਿਵਸ ਮੌਕੇ ਸਮਾਗਮ

ਡਕਾਲਾ, 26 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)-ਭਗਵਾਨ ਮਹਾ ਰਿਸ਼ੀ ਵਾਲਮੀਕੀ ਜੀ ਦੇ ਪ੍ਰਗਟ ਦਿਵਸ ਦੇ ਮੌਕੇ ’ਤੇ ਪਿੰਡ ਮਰਦਾਂਹੇੜੀ ਵਿਖੇ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਭਗਵਾਨ ਵਾਲਮੀਕ ਜੀ ਦੇ ਚਰਨਾਂ ਵਿਚ ਨਤਮਸਤਕ ਹੋਏ।

ਅਜੀਤ ਡੈਸਕ 27-10-2026
ਡਕਾਲਾ, 26 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)-ਭਗਵਾਨ ਮਹਾ ਰਿਸ਼ੀ ਵਾਲਮੀਕੀ ਜੀ ਦੇ ਪ੍ਰਗਟ ਦਿਵਸ ਦੇ ਮੌਕੇ ’ਤੇ ਪਿੰਡ ਮਰਦਾਂਹੇੜੀ ਵਿਖੇ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਭਗਵਾਨ ਵਾਲਮੀਕ ਜੀ ਦੇ ਚਰਨਾਂ ਵਿਚ ਨਤਮਸਤਕ ਹੋਏ। ਸਮੂਹ ਸਾਧ ਸੰਗਤ ਵਲੋਂ ਕੀਰਤਨ ਅਤੇ ਭੋਗ ਪਾਇਆ ਗਿਆ, ਉਪਰੰਤ ਲੰਗਰ ਲਗਾਇਆ ਗਿਆ। ਇਸ ਮੌਕੇ ਜਤਿੰਦਰ ਸਿੰਘ ਪਹਾੜੀਪੁਰ, ਲਾਡੀ ਪਹਾੜੀਪੁਰ, ਸਾਬਕਾ ਸਰਪੰਚ ਮਹਿੰਦਰ ਸਿੰਘ ਮਰਦਾਂਹੇੜੀ, ਹਰਮੇਸ਼ ਸਿੰਘ ਮਰਦਾਂਹੇੜੀ, ਮਨਜਿੰਦਰ ਸਿੰਘ ਲਾਲੀ, ਕਰਮ ਸਿੰਘ ਮਰਦਾਂਹੇੜੀ, ਹਰਜਿੰਦਰ ਸਿੰਘ ਮਰਦਾਂਹੇੜੀ ਅਤੇ ਪੀ.ਏ. ਗੁਰਮੁਖ ਸਿੰਘ ਸੁਹਾਗਹੇੜੀ ਹਾਜ਼ਰ ਸਨ।
ਪਿਛਲੀ ਖ਼ਬਰ ਗਿਆਨ, ਇਤਿਹਾਸ ਤੇ ਅਧਿਆਤਮਿਕਤਾ ਨਾਲ ਰੂਬਰੂ ਹੋਏ ਜੱਜ ਮਾਡਰਨ ਸਕੂਲ ਦੇ ਨੰਨ੍ਹੇ ਵਿਦਿਆਰਥੀ ਅਗਲੀ ਖ਼ਬਰ ਡਾ. ਬੀ. ਐੱਸ. ਸੰਧੂ ਸਕੂਲ ਦੇ ਖਿਡਾਰੀਆਂ ਦੀ ਰਾਜ ਪੱਧਰੀ ਕਰਾਟੇ ਮੁਕਾਬਲਿਆਂ ਲਈ ਹੋਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।