29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਕਰਵਾਚੌਥ ਦੇ ਤਿਉਹਾਰ ਨੂੰ ਲੈ ਕੇ ਬਾਜ਼ਾਰਾਂ ’ਚ ਲੱਗੀਆਂ ਰੌਣਕਾਂ

ਪਟਿਆਲਾ, 28 ਅਕਤੂਬਰ (ਅ. ਸ.

ਅਜੀਤ ਡੈਸਕ 29-10-2026
ਪਟਿਆਲਾ, 28 ਅਕਤੂਬਰ (ਅ.ਸ. ਆਹਲੂਵਾਲੀਆ)- ਕਰਵਾਚੌਥ ਲਈ ਸੁਹਾਗਣਾਂ ਵਲੋਂ ਆਪਣੇ ਪਤੀ ਦੀ ਲੰਮੀ ਉਮਰ ਲਈ ਵਰਤ ਰੱਖਿਆ ਜਾਵੇਗਾ, ਜਿਸ ਦੀ ਤਿਆਰੀ ਲਈ ਬਾਜ਼ਾਰਾਂ ਵਿਚ ਕਾਫ਼ੀ ਰੌਣਕ ਬਣੀ ਰਹੀ। ਇਸ ਮੌਕੇ ਵੱਡੀ ਗਿਣਤੀ ਵਿਚ ਔਰਤਾਂ ਅਤੇ ਮੁਟਿਆਰਾਂ ਵਲੋਂ ਆਪਣੇ ਹੱਥਾਂ ਨੂੰ ਮਹਿੰਦੀ ਨਾਲ ਸਜਾਇਆ ਗਿਆ। ਮਹਿੰਦੀ ਲਗਾਉਣ ਵਾਲੇ ਬਾਜ਼ਾਰਾਂ ਵਿਚ ਜਗ੍ਹਾ ਜਗ੍ਹਾ ’ਤੇ ਬੈਠੇ ਦਿਖੇ। ਜਿਨ੍ਹਾਂ ਕੋਲ ਚਾਈਂ ਚਾਈਂ ਪਹੁੰਚੀਆਂ ਔਰਤਾਂ ਵਲੋਂ ਮਹਿੰਦੀ ਲਵਾਈ ਗਈ। ਕੱਲ੍ਹ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਖਾਣ ਪੀਣ ਦਾ ਸਮਾਨ ਵੀ ਲੋਕਾਂ ਵਲੋਂ ਖਰੀਦਿਆ ਗਿਆ।
ਪਿਛਲੀ ਖ਼ਬਰ ਹਵਾਰਾ ਦੀ ਪੈਰੋਲ ਲਈ ਜੌੜਾਮਾਜਰਾ ਤੇ ਭਾਈ ਵੜੈਚ ਦੀ ਸਪੀਕਰ ਸੰਧਵਾਂ ਨਾਲ ਮੁਲਾਕਾਤ ਅਗਲੀ ਖ਼ਬਰ ਖ਼ਾਲਸਾ ਕਾਲਜ ਪਟਿਆਲਾ ਦੇ ਖੇਤਰੀ ਯੁਵਕ ਤੇ ਲੋਕ ਮੇਲੇ ਦੇ ਦੂਜੇ ਦਿਨ ਲੋਕ ਕਲਾਵਾਂ ਨੇ ਬੰਨ੍ਹਿਆ ਰੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।