ਨਾਭਾ ਵਿਖੇ ਸੁਖਬੀਰ ਸਿੰਘ ਬਾਦਲ ਦੀ ਆਮਦ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਸਰਗਰਮ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਨੇ ਦੁਕਾਨਦਾਰਾਂ ਨਾਲ ਕੀਤੀ ਅਹਿਮ ਮੀਟਿੰਗ
ਨਾਭਾ, 1 ਨਵੰਬਰ (ਵਰਿੰਦਰ ਵਰਮਾ)- ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 2 ਨਵੰਬਰ ਨੂੰ ਨਾਭਾ ਹਲਕੇ ਦਾ ਦੌਰਾ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਨਾਭਾ ਵਿਖੇ ਹੋਣ ਵਾਲੀ ਇੱਕ ਵੱਡੀ ਤੇ ਅਹਿਮ ਮੀਟਿੰਗ ਦੀਆਂ ਤਿਆਰੀਆਂ ਨੂੰ ਲੈ ਕੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਵੱਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ।
ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ 2 ਨਵੰਬਰ ਦੀ ਨਾਭਾ ਫੇਰੀ ਨੂੰ ਲੈ ਕੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਦੁਕਾਨਦਾਰਾਂ ਦਾ ਮੀਟਿੰਗ ਕਰਦੇ ਹੋਏ। ਨਾਲ ਬਬਲੂ ਖੋਰਾ, ਜੱਸਾ ਖੋਖ ਤੇ ਹੋਰ। ਤਸਵੀਰ : ਵਰਿੰਦਰ ਵਰਮਾ
02-11-2026