ਤਿਉਹਾਰਾਂ ਦੇ ਮੱਦੇਨਜ਼ਰ ਨਾਭਾ ਪੁਲਿਸ ਹੋਈ ਚੌਕਸ : ਇੰਸ. ਜਸਪ੍ਰੀਤ ਸਿੰਘ ਕਾਹਲੋਂ
ਨਾਭਾ, 2 ਨਵੰਬਰ (ਜਗਨਾਰ ਸਿੰਘ ਦੁਲੱਦੀ)- ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ਤਹਿਤ ਉਪ ਪੁਲਿਸ ਕਪਤਾਨ ਗੁਰਿੰਦਰ ਸਿੰਘ ਬੱਲ ਦੀ ਅਗਵਾਈ ਹੇਠ ਨਾਭਾ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ। ਇਹ ਵਿਚਾਰ ਥਾਣਾ ਸਦਰ ਮੁਖੀ ਇੰਸਪੈਕਟਰ ਜਸਪ੍ਰੀਤ ਸਿੰਘ ਕਾਹਲੋ ਨੇ ਗੱਲਬਾਤ ਕਰਦਿਆਂ ਕਹੇ।
ਅਜੀਤ ਡੈਸਕ
03-11-2026