04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਨਿਗਮ ਚੋਣਾਂ ਦੇ ਮੱਦੇਨਜ਼ਰ ਦੋ ਐਸ . ਐਚ . ਓ . ਤਬਦੀਲ

ਪਟਿਆਲਾ, 3 ਨਵੰਬਰ (ਮਨਦੀਪ ਸਿੰਘ ਖਰੌੜ)-ਨਗਰ ਨਿਗਮ ਪਟਿਆਲਾ ਦੇ 28 ਵਾਰਡਾਂ ਦੀਆਂ ਚੋਣਾਂ ਦੇ ਮੱਦੇਨਜਰ ਅੱਜ ਥਾਣਾ ਸਿਵਲ ਲਾਈਨ ਅਤੇ ਥਾਣਾ ਕੋਤਵਾਲੀ ਦੇ ਐਸ. ਐਚ.

ਇੰਸ. ਜਸਪ੍ਰੀਤ ਸਿੰਘ ਕਾਹਲੋਂ ਅਮਨਪਾਲ ਸਿੰਘ ਵਿਰਕ 04-11-2026
ਪਟਿਆਲਾ, 3 ਨਵੰਬਰ (ਮਨਦੀਪ ਸਿੰਘ ਖਰੌੜ)-ਨਗਰ ਨਿਗਮ ਪਟਿਆਲਾ ਦੇ 28 ਵਾਰਡਾਂ ਦੀਆਂ ਚੋਣਾਂ ਦੇ ਮੱਦੇਨਜਰ ਅੱਜ ਥਾਣਾ ਸਿਵਲ ਲਾਈਨ ਅਤੇ ਥਾਣਾ ਕੋਤਵਾਲੀ ਦੇ ਐਸ.ਐਚ.ਓਜ਼ ਦੇ ਤਬਾਦਲੇ ਕੀਤੇ ਗਏ ਹਨ। ਐਸ.ਐਸ.ਪੀ. ਵਲੋਂ ਜਾਰੀ ਕੀਤੇ ਹੁਕਮਾਂ ਤਹਿਤ ਥਾਣਾ ਸਿਵਲ ਲਾਈਨ ਦੇ ਮੁਖੀ ਇੰਸ. ਜਸਪ੍ਰੀਤ ਸਿੰਘ ਕਾਹਲੋਂ ਅਤੇ ਥਾਣਾ ਕੋਤਵਾਲੀ ਦੇ ਮੁਖੀ ਇੰਸ. ਅਮਨਪਾਲ ਸਿੰਘ ਵਿਰਕ ਨੂੰ ਲਗਾਇਆ ਗਿਆ ਹੈ। ਇਸ ਤੋਂ ਪਹਿਲਾਂ ਵੀ ਪਟਿਆਲਾ ਪੁਲਿਸ ਵਿਚ ਕਈ ਤਬਾਦਲੇ ਕੀਤੇ ਗਏ ਹਨ ਪਰ ਇਹ ਤਬਾਦਲੇ ਨਿਗਮ ਚੋਣਾਂ ਦੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
ਪਿਛਲੀ ਖ਼ਬਰ ਚੇਤਨ ਸਿੰਘ ਜੌੜਾਮਾਜਰਾ ਨੇ ‘ ਆਪ ’ ਸਰਕਾਰ ਦੀ ਸਿਹਤ , ਸਿੱਖਿਆ , ਨਸ਼ਿਆਂ ਅਤੇ ਭ੍ਰਿਸ਼ਟਾਚਾਰ ਦੇ ਮੁੱਦਿਆਂ ’ ਤੇ ਕੀਤੀ ਆ... ਅਗਲੀ ਖ਼ਬਰ ਗੋਲਡਨ ਇਰਾ ਸਕੂਲ ’ਚ ਕਰਵਾਇਆ ਪੰਜਾਬੀ ਫੈਸਟ ‘ਵਿਰਸੇ ਦੀ ਵੰਗਾਰ-2026’ ਸ਼ਾਨੋ-ਸ਼ੌਕਤ ਨਾਲ ਸੰਪੰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।