10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਅਬੀਨਾਸ਼, ਪਿਤਾ : ਜਗਵਿੰਦਰ ਸਿੰਘ, ਮਾਤਾ : ਰਮਨਪ੍ਰੀਤ ਕੌਰ ਵਾਸੀ ਪਿੰਡ ਚਲੈਲਾ, ਪਟਿਆਲਾ ਦਵਿੰਦਰ ਸਿੰਘ ਮਾਜਰੀ ਭਾਜਪਾ ਵਿਚ ਸ਼ਾਮਿਲ

ਖਮਾਣੋਂ, 9 ਨਵੰਬਰ (ਮਨਮੋਹਣ ਸਿੰਘ ਕਲੇਰ)-ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਵਿੰਦਰ ਸਿੰਘ ਮਾਜਰੀ ਬੀਤੇ ਦਿਨ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋ ਗਏ। ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਿਲ ਪਾਰਟੀ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਕੀਤਾ ਗਿਆ।

ਅਜੀਤ ਡੈਸਕ 10-11-2026
ਖਮਾਣੋਂ, 9 ਨਵੰਬਰ (ਮਨਮੋਹਣ ਸਿੰਘ ਕਲੇਰ)-ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਵਿੰਦਰ ਸਿੰਘ ਮਾਜਰੀ ਬੀਤੇ ਦਿਨ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋ ਗਏ। ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਿਲ ਪਾਰਟੀ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਕੀਤਾ ਗਿਆ। ਇਸ ਉਪਰੰਤ ਗੱਲਬਾਤ ਕਰਦਿਆਂ ਦਵਿੰਦਰ ਸਿੰਘ ਮਾਜਰੀ ਨੇ ਦੱਸਿਆ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਹਿਤੂ ਨੀਤੀਆਂ ਨੂੰ ਦੇਖਦੇ ਹੋਏ ਭਾਜਪਾ ਵਿਚ ਸ਼ਾਮਿਲ ਹੋਏ ਹਨ। ਉਨ੍ਹਾਂ ਦੱਸਿਆ ਕਿ ਕਿ ਭਾਰਤੀ ਜਨਤਾ ਪਾਰਟੀ ਦਾ ਪੰਜਾਬ ਪ੍ਰਤੀ ਨਜ਼ਰੀਆ ਬਿਲਕੁਲ ਸਪਸ਼ਟ ਹੈ, ਜਿਸ ਤੋਂ ਉਹ ਮਹਿਸੂਸ ਕਰਦੇ ਹਨ ਕਿ ਜੇਕਰ ਪੰਜਾਬ ਨੂੰ ਹੋਰ ਜ਼ਿਆਦਾ ਤਰੱਕੀ ਵੱਲ ਲੈ ਕੇ ਜਾਣਾ ਹੈ ਤਾਂ ਪੰਜਾਬ ਵਿਚ ਭਾਜਪਾ ਦੀ ਸਰਕਾਰ ਦਾ ਬਣਨਾ ਅਤਿ ਜ਼ਰੂਰੀ ਹੈ।
ਪਿਛਲੀ ਖ਼ਬਰ ਗਊ ਸੇਵਾ ਸੰਮਤੀ ਅਮਲੋਹ ਨੇ ਮੱਸਿਆ ਮੌਕੇ ਗਊ ਪੂਜਾ ਕਰ ਕੇ ਸ਼ਰਧਾ ਨਾਲ ਮਨਾਇਆ ਦਿਹਾੜਾ ਅਗਲੀ ਖ਼ਬਰ ਸਾਨੂੰ ਕਿਰਤੀ ਵਰਗ ਅਤੇ ਉਨ੍ਹਾਂ ਦੀ ਕਿਰਤ ਦਾ ਸਨਮਾਨ ਕਰਨਾ ਚਾਹੀਦਾ ਹੈ – ਸੁਖਵੀਰ ਸਿੰਘ ਅਬਲੋਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।