ਪੰਜਾਬੀ ਯੂਨੀਵਰਸਿਟੀ ਵਿਖੇ ਪਦਮ ਸ੍ਰੀ ਡਾ. ਰਤਨ ਸਿੰਘ ਜੱਗੀ ਬਾਰੇ ਰਾਸ਼ਟਰੀ ਸੈਮੀਨਾਰ ਕਰਵਾਇਆ
ਪਟਿਆਲਾ, 11 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਵਿਖੇ ਪ੍ਰਸਿੱਧ ਵਿਦਵਾਨ ਡਾ. ਰਤਨ ਸਿੰਘ ਜੱਗੀ ਦੀ ਸ਼ਖ਼ਸੀਅਤ ਤੇ ਸਿਰਜਣਾ ਨੂੰ ਸਮਰਪਿਤ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ।
ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਗੁਰਸ਼ਰਨ ਕੌਰ ਜੱਗੀ ਨੂੰ ਸਨਮਾਨਿਤ ਕਰਦੇ ਹੋਏ ਕੁਲਪਤੀ ਡਾ. ਜਗਦੀਪ ਸਿੰਘ ਨਾਲ ਹੋਰ ਸ਼ਖ਼ਸੀਅਤਾਂ । ਅਜੀਤ ਤਸਵੀਰ
12-11-2026