18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

8 ਵੀਂ ਜਮਾਤ ਦੀ ਲੜਕੀ ਭੇਦ ਭਰੇ ਹਾਲਾਤ ’ਚ ਲਾਪਤਾ

ਪਟਿਆਲਾ, 17 ਨਵੰਬਰ (ਮਨਦੀਪ ਸਿੰਘ ਖਰੌੜ)-ਇਥੋਂ ਦੀ 8ਵੀਂ ਜਮਾਤ ਵਿਚ ਪੜ੍ਹਨ ਵਾਲੀ ਨਾਬਾਲਗ ਲੜਕੀ ਭੇਦ ਭਰੇ ਹਾਲਾਤ ਵਿਚ ਲਾਪਤਾ ਹੋ ਗਈ ਹੈ। ਇਸ ਸੰਬੰਧੀ ਲੜਕੀ ਦੇ ਮਾਪਿਆਂ ਨੇ ਥਾਣਾ ਤ੍ਰਿਪੜੀ ਵਿਚ ਸ਼ਿਕਾਇਤ ਦਰਜ ਕਰਵਾਈ ਕਿ ਰੋਜਾਨਾ ਦੀ ਤਰ੍ਹਾਂ ਉਹ ਕੰਮ ਤੋਂ ਗਏ ਹੋਏ ਸੀ ਤਾਂ ਜਦੋਂ ਉਹ ਵਾਪਸ ਘਰ ਆਏ ਤਾਂ ਲੜਕੀ ਘਰ ਨਹੀਂ ਸੀ।

ਅਜੀਤ ਡੈਸਕ 18-11-2026
ਪਟਿਆਲਾ, 17 ਨਵੰਬਰ (ਮਨਦੀਪ ਸਿੰਘ ਖਰੌੜ)-ਇਥੋਂ ਦੀ 8ਵੀਂ ਜਮਾਤ ਵਿਚ ਪੜ੍ਹਨ ਵਾਲੀ ਨਾਬਾਲਗ ਲੜਕੀ ਭੇਦ ਭਰੇ ਹਾਲਾਤ ਵਿਚ ਲਾਪਤਾ ਹੋ ਗਈ ਹੈ। ਇਸ ਸੰਬੰਧੀ ਲੜਕੀ ਦੇ ਮਾਪਿਆਂ ਨੇ ਥਾਣਾ ਤ੍ਰਿਪੜੀ ਵਿਚ ਸ਼ਿਕਾਇਤ ਦਰਜ ਕਰਵਾਈ ਕਿ ਰੋਜਾਨਾ ਦੀ ਤਰ੍ਹਾਂ ਉਹ ਕੰਮ ਤੋਂ ਗਏ ਹੋਏ ਸੀ ਤਾਂ ਜਦੋਂ ਉਹ ਵਾਪਸ ਘਰ ਆਏ ਤਾਂ ਲੜਕੀ ਘਰ ਨਹੀਂ ਸੀ। ਕਾਫੀ ਭਾਲ ਕਰਨ ਤੋਂ ਬਾਅਦ ਵੀ ਲੜਕੀ ਬਾਰੇ ਕੁਝ ਵੀ ਪਤਾ ਨਹੀਂ ਲੱਗਾ। ਸ਼ਿਕਾਇਤਕਰਤਾ ਨੇ ਪੁਲਿਸ ਕੋਲ ਸ਼ੰਕਾ ਪ੍ਰਗਟ ਕੀਤਾ ਕਿ ਉਨ੍ਹਾਂ ਦੀ ਲੜਕੀ ਨੂੰ ਕਿਸੇ ਨੇ ਆਪਣੀ ਹਿਰਾਸਤ ਵਿਚ ਰੱਖਿਆ ਹੋਇਆ ਹੈ। ਜਿਸ ਆਧਾਰ ਉਤੇ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਹਾਦਸੇ ’ਚ ਜ਼ਖ਼ਮੀ ਹੋਏ ਵਿਅਕਤੀ ਦੀ ਹਸਪਤਾਲ ’ਚ ਮੌਤ ਅਗਲੀ ਖ਼ਬਰ ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।