ਹਾਦਸੇ ’ਚ ਜ਼ਖ਼ਮੀ ਹੋਏ ਵਿਅਕਤੀ ਦੀ ਹਸਪਤਾਲ ’ਚ ਮੌਤ
ਪਟਿਆਲਾ, 17 ਨਵੰਬਰ (ਮਨਦੀਪ ਸਿੰਘ ਖਰੌੜ)-ਬਹਾਦਰਗੜ੍ਹ ਲਾਗੇ ਇਕ ਕਾਰ ਚਾਲਕ ਨੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਦੋ ਪਹੀਆ ਵਾਹਨ ਚਾਲਕ ਮਨਪ੍ਰੀਤ ਸਿੰਘ ਦੀ ਇਲਾਜ ਦੌਰਾਨ ਸਰਕਾਰੀ ਰਾਜਿੰਦਰਾ ਹਸਪਤਾਲ ਵਿਚ ਮੌਤ ਹੋਣ ਦੀ ਘਟਨਾ ਸਾਹਮਣੇ ਆਈ ਹੈ।
ਅਜੀਤ ਡੈਸਕ
18-11-2026