19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਮੋਟਰਸਾਈਕਲ ਚੋਰੀ

ਪਟਿਆਲਾ, 18 ਨਵੰਬਰ (ਮਨਦੀਪ ਸਿੰਘ ਖਰੌੜ)-ਥਾਣਾ ਲਾਹੌਰੀ ਗੇਟ ਵਿਖੇ ਲਵਪ੍ਰੀਤ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਕੋਈ ਨਾਮਾਲੂਮ ਵਿਅਕਤੀ ਉਸ ਦਾ ਮੋਟਰਸਾਈਕਲ ਚੋਰੀ ਕਰ ਕੇ ਲੈ ਗਿਆ ਹੈ। ਉਸ ਨੇ ਦਸਿਆ ਕਿ ਉਸ ਨੇ ਆਪਣਾ ਮੋਟਰਸਾਈਕਲ ਰਾਜਨ ਕਲੀਨਿਕ ਦੇ ਬਾਹਰ ਖੜ੍ਹਾ ਕੀਤਾ ਸੀ ਤੇ ਅੰਦਰ ਕੰਮ ਲਈ ਚਲਾ ਗਿਆ।

ਅਜੀਤ ਡੈਸਕ 19-11-2026
ਪਟਿਆਲਾ, 18 ਨਵੰਬਰ (ਮਨਦੀਪ ਸਿੰਘ ਖਰੌੜ)-ਥਾਣਾ ਲਾਹੌਰੀ ਗੇਟ ਵਿਖੇ ਲਵਪ੍ਰੀਤ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਕੋਈ ਨਾਮਾਲੂਮ ਵਿਅਕਤੀ ਉਸ ਦਾ ਮੋਟਰਸਾਈਕਲ ਚੋਰੀ ਕਰ ਕੇ ਲੈ ਗਿਆ ਹੈ। ਉਸ ਨੇ ਦਸਿਆ ਕਿ ਉਸ ਨੇ ਆਪਣਾ ਮੋਟਰਸਾਈਕਲ ਰਾਜਨ ਕਲੀਨਿਕ ਦੇ ਬਾਹਰ ਖੜ੍ਹਾ ਕੀਤਾ ਸੀ ਤੇ ਅੰਦਰ ਕੰਮ ਲਈ ਚਲਾ ਗਿਆ। ਜਦੋਂ ਉਸ ਨੇ ਆ ਕੇ ਦੇਖਿਆ ਤਾਂ ਉਥੋਂ ਮੋਟਰਸਾਈਕਲ ਗਾਇਬ ਸੀ। ਜਿਸ ਆਧਾਰ ’ਤੇ ਥਾਣਾ ਲਾਹੌਰੀ ਗੇਟ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਡਿਊਟੀ ’ਤੇ ਗਿਆ ਵਿਅਕਤੀ ਭੇਦਭਰੇ ਹਾਲਾਤ ’ਚ ਲਾਪਤਾ ਅਗਲੀ ਖ਼ਬਰ ਨਰੇਗਾ/ਵੀ.ਬੀ. ਗਰਾਮ ਜੀ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਏਟਕ ਵਲੋਂ ਸਰਕਾਰਾਂ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।