19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਡਿਊਟੀ ’ਤੇ ਗਿਆ ਵਿਅਕਤੀ ਭੇਦਭਰੇ ਹਾਲਾਤ ’ਚ ਲਾਪਤਾ

ਪਟਿਆਲਾ, 18 ਨਵੰਬਰ (ਮਨਦੀਪ ਸਿੰਘ ਖਰੌੜ)-ਰੋਜ਼ਾਨਾ ਦੀ ਤਰਾਂ ਘਰੋਂ ਬੈਂਕ ’ਚ ਚੰਡੀਗੜ੍ਹ ਡਿਊਟੀ ਕਰਨ ਗਿਆ ਵਿਅਕਤੀ ਭੇਦਭਰੇ ਹਾਲਾਤ ’ਚ ਲਾਪਤਾ ਹੋ ਗਿਆ ਹੈ। ਇਸ ਸੰਬੰਧੀ ਨੈਨਸੀ ਵਾਸੀ ਪਟਿਆਲਾ ਨੇ ਥਾਣਾ ਅਰਬਨ ਅਸਟੇਟ ’ਚ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਪਤੀ ਦਾ 15 ਨਵੰਬਰ ਨੂੰ ਫ਼ੋਨ ਆਇਆ ਸੀ ਕਿ ਉਹ ਚੰਡੀਗੜ ਪਹੁੰਚ ਗਿਆ ਹੈ ਤੇ ਬਾਅਦ ’ਚ ਬੈਂਕ ਵਾਲਿਆਂ ਦਾ ਫ਼ੋਨ ਆਇਆ ਕਿ ਉਨਾਂ ਦੇ ਪਤੀ ਡਿਊਟੀ ’ਤੇ ਨਹੀਂ ਆਏ।

ਅਜੀਤ ਡੈਸਕ 19-11-2026
ਪਟਿਆਲਾ, 18 ਨਵੰਬਰ (ਮਨਦੀਪ ਸਿੰਘ ਖਰੌੜ)-ਰੋਜ਼ਾਨਾ ਦੀ ਤਰਾਂ ਘਰੋਂ ਬੈਂਕ ’ਚ ਚੰਡੀਗੜ੍ਹ ਡਿਊਟੀ ਕਰਨ ਗਿਆ ਵਿਅਕਤੀ ਭੇਦਭਰੇ ਹਾਲਾਤ ’ਚ ਲਾਪਤਾ ਹੋ ਗਿਆ ਹੈ। ਇਸ ਸੰਬੰਧੀ ਨੈਨਸੀ ਵਾਸੀ ਪਟਿਆਲਾ ਨੇ ਥਾਣਾ ਅਰਬਨ ਅਸਟੇਟ ’ਚ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਪਤੀ ਦਾ 15 ਨਵੰਬਰ ਨੂੰ ਫ਼ੋਨ ਆਇਆ ਸੀ ਕਿ ਉਹ ਚੰਡੀਗੜ ਪਹੁੰਚ ਗਿਆ ਹੈ ਤੇ ਬਾਅਦ ’ਚ ਬੈਂਕ ਵਾਲਿਆਂ ਦਾ ਫ਼ੋਨ ਆਇਆ ਕਿ ਉਨਾਂ ਦੇ ਪਤੀ ਡਿਊਟੀ ’ਤੇ ਨਹੀਂ ਆਏ। ਜਦੋਂ ਉਨ੍ਹਾਂ ਈਸ਼ਵਰ ਸਿੰਘ ਨੂੰ ਫ਼ੋਨ ਕੀਤਾ ਤਾਂ ਫ਼ੋਨ ਬੰਦ ਸੀ ਤੇ ਕਾਫ਼ੀ ਭਾਲ ਕਰਨ ਤੋਂ ਬਾਅਦ ਵੀ ਉਨ੍ਹਾਂ ਦੇ ਪਤੀ ਦਾ ਕੁਝ ਪਤਾ ਨਹੀਂ ਲੱਗਿਆ। ਜਿਸ ਆਧਾਰ ’ਤੇ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਡੀ. ਸੀ. ਨੇ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਕੀਤਾ ਜਾਗਰੂਕ ਜ਼ਿਲ੍ਹਾ ਪੱਧਰੀ ਈਜ਼ੀ ਰਾਈਟਿੰਗ ਤੇ ਕੁ... ਅਗਲੀ ਖ਼ਬਰ ਮੋਟਰਸਾਈਕਲ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।