19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਟਾਵਰ ’ਤੇ ਚੜ੍ਹਨ ਵਾਲੇ ਧਰਨਾਕਾਰੀਆਂ ’ਤੇ ਕੇਸ ਦਰਜ

ਪਟਿਆਲਾ, 18 ਨਵੰਬਰ (ਮਨਦੀਪ ਸਿੰਘ ਖਰੌੜ)-ਪਸਿਆਣਾ ਥਾਣੇ ’ਚ ਤੈਨਾਤ ਸਹਾਇਕ ਥਾਣੇਦਾਰ ਜਗਤਾਰ ਸਿੰਘ ਸਮੇਤ ਪੁਲਿਸ ਪਾਰਟੀ ਬੱਸ ਅੱਡਾ ਭੇਡਪੁਰਾ, ਹਾਈਵੇ ਸੰਗਰੂਰ ਸੜਕ ਕੋਲ ਮੌਜੂਦ ਸਨ। ਜਿਥੇ ਧਰਨਾਕਾਰੀ ਆਪਣੀਆਂ ਮੰਗਾਂ ਮੰਨਵਾਉਣ ਲਈ ਟਾਵਰ ’ਤੇ ਚੜੇ ਹੋਏ ਸਨ ਉਨਾਂ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

ਅਜੀਤ ਡੈਸਕ 19-11-2026
ਪਟਿਆਲਾ, 18 ਨਵੰਬਰ (ਮਨਦੀਪ ਸਿੰਘ ਖਰੌੜ)-ਪਸਿਆਣਾ ਥਾਣੇ ’ਚ ਤੈਨਾਤ ਸਹਾਇਕ ਥਾਣੇਦਾਰ ਜਗਤਾਰ ਸਿੰਘ ਸਮੇਤ ਪੁਲਿਸ ਪਾਰਟੀ ਬੱਸ ਅੱਡਾ ਭੇਡਪੁਰਾ, ਹਾਈਵੇ ਸੰਗਰੂਰ ਸੜਕ ਕੋਲ ਮੌਜੂਦ ਸਨ। ਜਿਥੇ ਧਰਨਾਕਾਰੀ ਆਪਣੀਆਂ ਮੰਗਾਂ ਮੰਨਵਾਉਣ ਲਈ ਟਾਵਰ ’ਤੇ ਚੜੇ ਹੋਏ ਸਨ ਉਨਾਂ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਜਿਸ ਤਹਿਤ ਸੁਰਿੰਦਰ ਸਿੰਘ ਆਕਾਸ਼ਦੀਪ, ਰਾਜ ਸਿੰਘ, ਗੁਰਜੀਤ ਸਿੰਘ, ਜਗਤਾਰ ਸਿੰਘ, ਰਾਜਨ ਕੰਬੋਜ, ਵਿਜੇ ਕੁਮਾਰ, ਜਤਿੰਦਰ ਸਿੰਘ, ਸੰਦੀਪ ਕੁਮਾਰ, ਰਮਨ ਛਿੰਗੀ, ਅਮਨਦੀਪ ਸਿੰਘ, ਮਨਪ੍ਰੀਤ, ਗੁਰਪ੍ਰੀਤ ਸਿੰਘ, ਸਿਮਰਨਪ੍ਰੀਤ ਸਿੰਘ, ਲਾਡੀ ਲੰਡਾ, ਸੰਜੂ ਅਨਦਾਣਾ, ਸੁਖਵਿੰਦਰ ਸਿੰਘ, ਸਰਬਜੀਤ ਸਿੰਘ, ਲਖਵਿੰਦਰ ਸਿੰਘ ਤੇ 50-60 ਬਿਜਲੀ ਬੋਰਡ ਦੇ ਨਾਮਲੂਲਮ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਪਿਛਲੀ ਖ਼ਬਰ ਪੀ.ਆਰ.ਟੀ.ਸੀ. ਤੇ ਯੋਜਨਾ ਬੋਰਡ ਦੇ ਚੇਅਰਮੈਨ ਨੂੰ ‘ਆਪ’ ਨੇ ਉਤਾਰਿਆ ਚੋਣ ਮੈਦਾਨ ’ਚ ਆਮ ਆਦਮੀ ਪਾਰਟੀ ਨੇ ਨਿਗਮ ਚੋਣਾਂ ਲ... ਅਗਲੀ ਖ਼ਬਰ ਮਾਤਾ ਗੁਜਰੀ ਸਹਾਰਾ ਟਰੱਸਟ ਕੱਲਰ ਭੈਣੀ ਵਿਖੇ ਪੁੱਜੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਬੀਬੀ ਸੋਹਣਜੀਤ ਕੌਰ ਤੇ ਸੰਤ ਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।