22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਵਾਰਡ ਨੰਬਰ 41 ਤੋਂ ‘ਆਪ’ ਉਮੀਦਵਾਰ ਮਨਪ੍ਰੀਤ ਨੇ ਆਰੰਭੀ ਚੋਣ ਮੁਹਿੰਮ

ਪਟਿਆਲਾ, 21 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਨਗਰ ਨਿਗਮ ਦੇ ਵਾਰਡ ਨੰਬਰ 41 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਅਮਨਪ੍ਰੀਤ ਕੌਰ ਵਲੋਂ ਵਾਰਡ ’ਚ ਵੋਟਰਾਂ ਨਾਲ ਘਰ-ਘਰ ਜਾ ਕੇ ਸੰਪਰਕ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸੀਨੀਅਰ ‘ਆਪ’ ਆਗੂ ਅੰਮ੍ਰਿਤ ਪਾਲ ਸਿੰਘ ਪਾਲੀ ਵੀ ਮੌਜੂਦ ਰਹੇ।

ਅਜੀਤ ਡੈਸਕ 22-11-2026
ਪਟਿਆਲਾ, 21 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਨਗਰ ਨਿਗਮ ਦੇ ਵਾਰਡ ਨੰਬਰ 41 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਅਮਨਪ੍ਰੀਤ ਕੌਰ ਵਲੋਂ ਵਾਰਡ ’ਚ ਵੋਟਰਾਂ ਨਾਲ ਘਰ-ਘਰ ਜਾ ਕੇ ਸੰਪਰਕ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸੀਨੀਅਰ ‘ਆਪ’ ਆਗੂ ਅੰਮ੍ਰਿਤ ਪਾਲ ਸਿੰਘ ਪਾਲੀ ਵੀ ਮੌਜੂਦ ਰਹੇ। ਉਨ੍ਹਾਂ ਦੱਸਿਆ ਕਿ ਪਿਛਲੇ ਦੋ ਸਾਲਾਂ ਵਿਚ ਇਸ ਵਾਰਡ ਅੰਦਰ ਹਰ ਤਰ੍ਹਾਂ ਦੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜਿਆ ਗਿਆ ਹੈ ਅਤੇ ਧਿਆਨ ਰੱਖਿਆ ਗਿਆ ਹੈ ਕਿ ਇੱਥੇ ਹੋਣ ਵਾਲੇ ਵਿਕਾਸ ਕਾਰਜਾਂ ਵਿਚ ਕਿਸੇ ਕਿਸਮ ਦੀ ਕੁਤਾਹੀ ਨਾ ਵਰਤੀ ਜਾਵੇ ਵਰਤਿਆ ਜਾਣ ਵਾਲਾ ਮਟੀਰੀਅਲ ਵੀ ਉਮਦਾ ਕਿਸਮ ਦਾ ਹੋਵੇ। ਆਮ ਆਦਮੀ ਪਾਰਟੀ ਵਲੋਂ ਉਨ੍ਹਾਂ ਨੂੰ ਦੁਬਾਰਾ ਇਸ ਇਲਾਕੇ ਤੋਂ ਟਿਕਟ ਦੇ ਕੇ ਚੋਣ ਮੈਦਾਨ ਵਿਚ ਭੇਜੇ ਜਾਣ ’ਤੇ ਇਲਾਕਾ ਵਾਸੀਆਂ ਵਲੋਂ ਕਈ ਥਾਈਂ ਉਨ੍ਹਾਂ ਦਾ ਸਵਾਗਤ ਵੀ ਕੀਤਾ ਗਿਆ।
ਪਿਛਲੀ ਖ਼ਬਰ ਸੂਬਾ ਸਰਕਾਰ ਲੋਕਤੰਤਰ ਨੂੰ ਭੁੱਲੀ-ਗੌਰਵ ਸੰਧੂ ਅਗਲੀ ਖ਼ਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਦਾਦੀ ਦੀਆਂ ਅੰਤਿਮ ਰਸਮਾਂ ਲਈ ਸਤਵਿੰਦਰ ਸਿੰਘ ਟੌਹੜਾ ਦੀ ਅਗਵਾਈ ’ਚ ਜਥਾ ਜੱਲੂਪੁਰ ਖੇੜਾ ਲਈ ਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।