23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਹੈਰੋਇਨ ਸਮੇਤ ਔਰਤ ਕਾਬੂ ਪਰਚਾ ਦਰਜ

ਰਾਜਪੁਰਾ 23 ਨਵੰਬਰ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਇਕ ਔਰਤ ਨੂੰ ਹੈਰੋਇਨ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਿਕ ਹੌਲਦਾਰ ਜਸਵਿੰਦਰ ਕੋਰ ਸਮੇਤ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਭਾਲ ਵਿਚ ਮਿਰਚ ਮੰਡੀ ਨੇੜੇ ਹਾਜ਼ਰ ਸੀ।

ਅਜੀਤ ਡੈਸਕ 24-11-2026
ਰਾਜਪੁਰਾ 23 ਨਵੰਬਰ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਇਕ ਔਰਤ ਨੂੰ ਹੈਰੋਇਨ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਿਕ ਹੌਲਦਾਰ ਜਸਵਿੰਦਰ ਕੋਰ ਸਮੇਤ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਭਾਲ ਵਿਚ ਮਿਰਚ ਮੰਡੀ ਨੇੜੇ ਹਾਜ਼ਰ ਸੀ। ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ ’ਤੇ ਇਕ ਔਰਤ ਨੂੰ ਰੋਕ ਕੇ ਜਦ ਉਸ ਦੀ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ਵਿਚੋਂ 40 ਗਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਇਸ ਸੰਬੰਧੀ ਰਾਜ ਕੁਮਾਰੀ ਪਤਨੀ ਸੰਜੇ ਕੁਮਾਰ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ 28 ਨਵੰਬਰ ਨੂੰ ਨਗਰ ਨਿਗਮ ਦੇ 30 ਵਾਰਡਾਂ ’ਚ ਪੋਲਿੰਗ ਸਟੇਸ਼ਨ ਬਣੇ ਅਗਲੀ ਖ਼ਬਰ ਪੀ.ਪੀ.ਐਸ.ਸੀ. ਦਫ਼ਤਰ ਨੂੰ ਜਿੰਦਰਾ ਲਗਾਉਣ ਦੇ ਮਾਮਲੇ ’ਚ ਕਾਂਗਰਸ ਦੇ ਸੂਬਾ ਪ੍ਰਧਾਨ ਸ਼ੁਭੀ ਸ਼ਰਮਾ ਸਾਥੀਆਂ ਸਮੇਤ ਜੇਲ੍ਹ ’ਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।