2027 ਦੀਆਂ ਵਿਧਾਨ ਸਭਾ ਚੋਣਾਂ ’ ਚ ਹਰਿੰਦਰਪਾਲ ਸਿੰਘ ਚੰਦੂਮਾਜਰਾ ਵੱਡੀ ਲੀਡ ਨਾਲ ਜਿੱਤ ਹਾਸਿਲ ਕਰਨਗੇ - ਨੇਤਰ ਸਿੰਘ ਬੋਲੜੀ
ਸਨੌਰ, 28 ਨਵੰਬਰ (ਸੋਖਲ)- ਸਨੌਰ ਹਲਕੇ ਦੀ ਸਿਆਸਤ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਦੌਰਾਨ ਸਨੌਰ ਦੇ ਲਾਗਲੇ ਪਿੰਡ ਬੋਲੜੀ ਦੇ ਸਾਬਕਾ ਸਰਪੰਚ ਨੇਤਰ ਸਿੰਘ ਨੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਇੱਕ ਇਮਾਨਦਾਰ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਣ ਵਾਲੇ ਆਗੂ ਹਨ।
ਅਜੀਤ ਡੈਸਕ
29-11-2026