ਜ਼ਿਲ੍ਹਾ ਪੱਧਰੀ ਮੈਰਾਥਨ ਵਿਚ ਪਹਿਲੇ ਤਿੰਨ ਸਥਾਨ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ ਸਟਾਫ਼ ਨਾਲ। ਜ਼ਿਲ੍ਹਾ ਪੱਧਰੀ ਮੈਰਾਥਨ ’ਚ ਐੱਮ.ਐੱਮ.ਡੀ. ਡੀ.ਏ.ਵੀ. ਕਾਲਜ ਦਾ ਸ਼ਾਨਦਾਰ ਪ੍ਰਦਰਸ਼ਨ
ਕੋਟਕਪੂਰਾ, 6 ਅਗਸਤ (ਮੋਹਰ ਸਿੰਘ ਗਿੱਲ)-ਸੰਤ ਬਾਬਾ ਇੰਦਰਪਾਲ ਸਿੰਘ ਜੀ ਮੁੱਖ ਸੇਵਾਦਾਰ ਠਾਠ ਨਾਨਕਸਰ ਸਾਹਿਬ ਪਿੰਡ ਦੇਵੀ ਵਾਲਾ ਅਤੇ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਦੇ ਸਹਿਯੋਗ ਨਾਲ ਸਵ. ਰਾਜਵੀਰ ਸਿੰਘ ਢਿੱਲੋਂ ਨੰਬਰਦਾਰ ਦੀ ਯਾਦ ’ਚ ਉਨ੍ਹਾਂ ਦੇ ਸਮੁੱਚੇ ਪਰਿਵਾਰ ਵਲੋਂ ਪਹਿਲਾ ਅੱਖਾਂ ਦਾ ਮੁਫ਼ਤ ਚੈਕਅੱਪ ਕੈਂਪ ਲਗਾਇਆ ਗਿਆ।
ਜ਼ਿਲ੍ਹਾ ਪੱਧਰੀ ਮੈਰਾਥਨ ਵਿਚ ਪਹਿਲੇ ਤਿੰਨ ਸਥਾਨ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ ਸਟਾਫ਼ ਨਾਲ।
07-08-2026