ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫ਼ਰੀਦਕੋਟ ਵਲੋਂ ਡੀ. ਸੀ. ਦਫ਼ਤਰ ਵਿਖੇ ਧਰਨਾ
ਫ਼ਰੀਦਕੋਟ, 10 ਅਗਸਤ (ਹਰਮਿੰਦਰ ਸਿੰਘ ਮਿੰਦਾ)-ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫ਼ਰੀਦਕੋਟ ਵਲੋਂ ਡੀ. ਸੀ ਦਫਤਰ ਵਿਖੇ ਕਿਸਾਨ ਮਜ਼ਦੂਰ ਮਾਰੂ ਨੀਤੀਆਂ ਨੂੰ ਲੈ ਕੇ ਵਿਸ਼ਾਲ ਧਰਨਾ ਪ੍ਰਦਰਸ਼ਨ ਕੀਤਾ ਗਿਆ।
ਭਾਈ ਰਾਹੁਲ ਸਿੰਘ ਸਿੱਧੂ ‘ਆਪ’ ਦਾ ਸਾਥ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋਣ ਵਾਲੇ ਵਰਕਰਾਂ ਦਾ ਸਨਮਾਨ ਕਰਦੇ ਹੋਏ। ਅਜੀਤ ਤਸਵੀਰ
11-08-2026