13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਸ਼ਹੀਦ ਜਰਨੈਲ ਸਿੰਘ ਦੀ ਪਤਨੀ ਦਾ ਦਿਹਾਂਤ-ਸਸਕਾਰ ਅੱਜ

ਫ਼ਰੀਦਕੋਟ, 12 ਅਗਸਤ (ਜਸਵੰਤ ਸਿੰਘ ਪੁਰਬਾ)-ਹਿੰਦ ਪਾਕਿਸਤਾਨ 1965 ਜੰਗ ਦੇ ਸ਼ਹੀਦ ਜਰਨੈਲ ਸਿੰਘ ਦੀ ਪਤਨੀ ਬਲਜੀਤ ਕੌਰ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਮਿਤੀ 13 ਅਗਸਤ 2026 ਦਿਨ ਵੀਰਵਾਰ ਨੂੰ ਦੁਪਹਿਰ 12 ਵਜੇ ਸ਼ਮਸ਼ਾਨਘਾਟ ਪਿੰਡ ਡੋਹਕ (ਸ੍ਰੀ ਮੁਕਤਸਰ ਸਾਹਿਬ) ਵਿਖੇ ਕੀਤਾ ਜਾਵੇਗਾ।

ਅਜੀਤ ਡੈਸਕ 13-08-2026
ਫ਼ਰੀਦਕੋਟ, 12 ਅਗਸਤ (ਜਸਵੰਤ ਸਿੰਘ ਪੁਰਬਾ)-ਹਿੰਦ ਪਾਕਿਸਤਾਨ 1965 ਜੰਗ ਦੇ ਸ਼ਹੀਦ ਜਰਨੈਲ ਸਿੰਘ ਦੀ ਪਤਨੀ ਬਲਜੀਤ ਕੌਰ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਮਿਤੀ 13 ਅਗਸਤ 2026 ਦਿਨ ਵੀਰਵਾਰ ਨੂੰ ਦੁਪਹਿਰ 12 ਵਜੇ ਸ਼ਮਸ਼ਾਨਘਾਟ ਪਿੰਡ ਡੋਹਕ (ਸ੍ਰੀ ਮੁਕਤਸਰ ਸਾਹਿਬ) ਵਿਖੇ ਕੀਤਾ ਜਾਵੇਗਾ। ਇਹ ਜਾਣਕਾਰੀ ਉਨ੍ਹਾਂ ਦੇ ਸਪੁੱਤਰ ਨਛੱਤਰ ਸਿੰਘ ਸੰਧੂ ਸੇਵਾ ਮੁਕਤ ਐਮ.ਐਲ.ਟੀ. ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫ਼ਰੀਦਕੋਟ ਨੇ ਦਿੱਤੀ।
ਪਿਛਲੀ ਖ਼ਬਰ ਨਸ਼ਾ ਮੁਕਤੀ ਯੁਵਾ ਫ਼ਾਰ ਵਿਕਸਤ ਭਾਰਤ ਅਭਿਆਨ 2026 ਤਹਿਤ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਅਗਲੀ ਖ਼ਬਰ ਸਰਕਾਰੀ ਕਾਲਜ ’ਚ ਨਾਂਅ ਬਦਲ ਕੇ ਨੌਕਰੀ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।