14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸ਼੍ਰੋਮਣੀ ਅਕਾਲੀ ਦਲ (ਬ) ਦੇ ਰਾਜ ’ਚ ਹੀ ਪੰਜਾਬ ਦਾ ਵਿਕਾਸ ਹੋਇਆ-ਅਕਾਲੀ ਆਗੂ

ਜੈਤੋ, 13 ਅਗਸਤ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਲੋਕਾਂ ਤੇ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਨੂੰ ਅੱਜ ਤੱਕ ਪੂਰਾ ਨਹੀਂ ਕੀਤਾ ਅਤੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਲਾਗੂ ਕਰਨ ਦੀ ਬਿਜਾਏ ਸਰਕਾਰ ਨੇ ਲਾਠੀਆਂ ਚਲਾ ਕੇ ਮੁਲਾਜ਼ਮਾਂ ’ਤੇ ਤਸ਼ਦਦ ਕੀਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਸੁਖਪਾਲ ਸਿੰਘ ਬਰਾੜ ਮੱਤਾ ਤੇ ਜਗਜੀਤ ਸਿੰਘ ਸੰਧੂ ਮੱਤਾ ਨੇ ਕਰਦਿਆਂ ਕਿਹਾ ਕਿ ਇਸ ਸਰਕਾਰ ਤੋਂ ਹਰ ਵਰਗ ਦੁਖੀ ਹੋ ਚੁੱਕਿਆ ਹੈ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਢੁੱਕਵਾਂ ਜਵਾਬ ਦੇਣ ਲਈ ਤਿਆਰ ਹਨ।

ਸੁਖਪਾਲ ਸਿੰਘ ਮੱਤਾ ਤੇ ਜਗਜੀਤ ਸਿੰਘ ਸੰਧੂ ਮੱਤਾ 14-08-2026
ਜੈਤੋ, 13 ਅਗਸਤ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਲੋਕਾਂ ਤੇ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਨੂੰ ਅੱਜ ਤੱਕ ਪੂਰਾ ਨਹੀਂ ਕੀਤਾ ਅਤੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਲਾਗੂ ਕਰਨ ਦੀ ਬਿਜਾਏ ਸਰਕਾਰ ਨੇ ਲਾਠੀਆਂ ਚਲਾ ਕੇ ਮੁਲਾਜ਼ਮਾਂ ’ਤੇ ਤਸ਼ਦਦ ਕੀਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਸੁਖਪਾਲ ਸਿੰਘ ਬਰਾੜ ਮੱਤਾ ਤੇ ਜਗਜੀਤ ਸਿੰਘ ਸੰਧੂ ਮੱਤਾ ਨੇ ਕਰਦਿਆਂ ਕਿਹਾ ਕਿ ਇਸ ਸਰਕਾਰ ਤੋਂ ਹਰ ਵਰਗ ਦੁਖੀ ਹੋ ਚੁੱਕਿਆ ਹੈ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਢੁੱਕਵਾਂ ਜਵਾਬ ਦੇਣ ਲਈ ਤਿਆਰ ਹਨ। ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣ ਲਈ ਤਿਆਰ ਬੈਠੇ ਹਨ ਕਿਉਂਕਿ ਜਦੋਂ ਵੀ ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਰਾਜ ਆਇਆ ਉਦੋਂ ਹੀ ਪੰਜਾਬ ਦਾ ਵਿਕਾਸ ਹੋਇਆ ਹੈ ਅਤੇ ਹਰ ਵਰਗ ਤੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ।
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਦੀ ਵਿਦਿਆਰਥਣ ਨੇ ਹਾਸਿਲ ਕੀਤਾ ਦੂਜਾ ਸਥਾਨ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਦੇ ਪਾਰਕ ਵਿਚ ਬੂਟੇ ਲਗਾਏ ਗਏ ਪਰਮਜੀਤ ਸਿੰਘ ਝੋਟੀਵਾਲਾ, ਲਛਮਣ ਸਿੰਘ ਬਰਾੜ, ਕੁਲਵਿੰਦਰ ਸਿੰਘ ਅਹਿਲ ਤੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।