14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਨਿਰਮਲ ਸਿੰਘ ਵੜਿੰਗ ਡੋਡ ਬਾਜਾਖਾਨਾ ਬਲਾਕ ਦੇ ਪ੍ਰਧਾਨ ਤੇ ਸਾਬਕਾ ਕੌਂਸਲਰ ਜਸਪਾਲ ਸਿੰਘ ਕਾਂਟਾ ਨੂੰ ਜੈਤੋ ਸ਼ਹਿਰ ਦੇ ਬਲਾਕ-2 ਦੇ ਪ੍ਰਧਾਨ ਨਿਯੁਕਤ

ਜੈਤੋ, 13 ਅਗਸਤ (ਗੁਰਚਰਨ ਸਿੰਘ ਗਾਬੜੀਆ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਿਰਮਲ ਸਿੰਘ ਵੜਿੰਗ ਡੋਡ ਨੂੰ ਬਾਜਾਖਾਨਾ ਬਲਾਕ ਦਾ ਪ੍ਰਧਾਨ ਅਤੇ ਸਾਬਕਾ ਕੌਂਸਲਰ ਜਸਪਾਲ ਸਿੰਘ ਕਾਂਟਾ ਨੂੰ ਜੈਤੋ ਸ਼ਹਿਰ ਦੇ ਬਲਾਕ-2 ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਪਾਰਟੀ ਵਰਕਰਾਂ ਨੇ ਭਰਵਾਂ ਸਵਾਗਤ ਕੀਤਾ ਹੈ। ਇਸ ਦੌਰਾਨ ਨਿਰਮਲ ਸਿੰਘ ਵੜਿੰਗ ਡੋਡ ਤੇ ਜਸਪਾਲ ਸਿੰਘ ਕਾਂਟਾ ਨੇ ਪਾਰਟੀ ਹਾਈ ਕਮਾਨ, ਸਾਬਕਾ ਸੰਸਦੀ ਮੈਂਬਰ ਮਨਤਾਰ ਸਿੰਘ ਬਰਾੜ, ਸ਼ੋਮਣੀ ਅਕਾਲੀ ਦਲ (ਬ) ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਆਦਿ ਪਾਰਟੀ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਜੋ ਜ਼ਿੰਮੇਵਾਰੀ ਲਗਾਈ ਗਈ ਹੈ, ਉਸ ਨੂੰ ਪੂਰੀ ਮਿਹਨਤ ਤੇ ਇਮਾਨਦਾਰੀ ਨਾਲ ਨਿਭਾਉਣਗੇ।

ਕਲੱਬ ਪ੍ਰਧਾਨ ਅਤੇ ਪੁਲਿਸ ਅਧਿਕਾਰੀ ਤੇ ਕਰਮਚਾਰੀ ਬਹਿਸਬਾਜ਼ੀ ਕਰਦੇ ਹੋਏ। ਤਸਵੀਰ: ਪਾਟਿਲ 14-08-2026
ਜੈਤੋ, 13 ਅਗਸਤ (ਗੁਰਚਰਨ ਸਿੰਘ ਗਾਬੜੀਆ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਿਰਮਲ ਸਿੰਘ ਵੜਿੰਗ ਡੋਡ ਨੂੰ ਬਾਜਾਖਾਨਾ ਬਲਾਕ ਦਾ ਪ੍ਰਧਾਨ ਅਤੇ ਸਾਬਕਾ ਕੌਂਸਲਰ ਜਸਪਾਲ ਸਿੰਘ ਕਾਂਟਾ ਨੂੰ ਜੈਤੋ ਸ਼ਹਿਰ ਦੇ ਬਲਾਕ-2 ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਪਾਰਟੀ ਵਰਕਰਾਂ ਨੇ ਭਰਵਾਂ ਸਵਾਗਤ ਕੀਤਾ ਹੈ। ਇਸ ਦੌਰਾਨ ਨਿਰਮਲ ਸਿੰਘ ਵੜਿੰਗ ਡੋਡ ਤੇ ਜਸਪਾਲ ਸਿੰਘ ਕਾਂਟਾ ਨੇ ਪਾਰਟੀ ਹਾਈ ਕਮਾਨ, ਸਾਬਕਾ ਸੰਸਦੀ ਮੈਂਬਰ ਮਨਤਾਰ ਸਿੰਘ ਬਰਾੜ, ਸ਼ੋਮਣੀ ਅਕਾਲੀ ਦਲ (ਬ) ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਆਦਿ ਪਾਰਟੀ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਜੋ ਜ਼ਿੰਮੇਵਾਰੀ ਲਗਾਈ ਗਈ ਹੈ, ਉਸ ਨੂੰ ਪੂਰੀ ਮਿਹਨਤ ਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਜੈਤੋ ਦੇ ਗੁਰਚੇਤ ਸਿੰਘ ਢਿੱਲੋਂ ਬਰਗਾੜੀ, ਜ਼ੈਲਦਾਰ ਯਾਦਵਿੰਦਰ ਸਿੰਘ ਯਾਦੀ, ਜਥੇਦਾਰ ਬੂਟਾ ਸਿੰਘ ਬਰਾੜ ਸਰਾਵਾਂ, ਪ੍ਰਗਟ ਸਿੰਘ ਡੋਡ, ਬੀਬੀ ਅਮਰਜੀਤ ਕੌਰ ਪੰਜਗਰਾਈਂ, ਸੰਗੀਤ ਮਹਿੰਦਰ ਸਿੰਘ ਜ਼ੈਲਦਾਰ, ਹਰਚਰਨ ਸਿੰਘ ਬਾਠ ਕਰੀਰਵਾਲੀ, ਸਤਵਿੰਦਰ ਸਿੰਘ ਬਰਾੜ ਰੋੜੀਕਪੂਰਾ, ਜਗਰੂਪ ਸਿੰਘ ਬਰਾੜ, ਗੁਰਮੀਤ ਸਿੰਘ ਬਰਾੜ ਕਰੀਰਵਾਲੀ, ਬਲਵੰਤ ਸਿੰਘ ਬਰਾੜ ਕਰੀਰਵਾਲੀ, ਗੁਰਮੀਤ ਸਿੰਘ ਬਰਾੜ ਜੈਤੋ, ਰਾਜਪਾਲ ਸਿੰਘ ਬਰਾੜ ਡੇਲਿਆਂਵਾਲੀ, ਸਿਕੰਦਰ ਸਿੰਘ ਰਾਮੇਆਣਾ, ਸੁਖਜਿੰਦਰ ਸਿੰਘ ਰਾਮੇਆਣਾ, ਮਨਦੀਪ ਸਿੰਘ ਰੂਬੀ ਪੰਜਗਰਾਈਂ, ਅਮਰੀਕ ਸਿੰਘ ਬਰਾੜ, ਲਖਵਿੰਦਰ ਸਿੰਘ ਲੱਖਾ ਜੈਤੋ, ਗੁਰਵਿੰਦਰ ਸਿੰਘ ਬਰਾੜ ਰੋੜੀਕਪੂਰਾ, ਸਾਬਕਾ ਸਰਪੰਚ ਕੁਲਵੰਤ ਸਿੰਘ ਬਰਾੜ, ਬਲਵਿੰਦਰ ਸਿੰਘ ਮਲਹੋਤਰਾ ਰਾਮੇਆਣਾ, ਜਗਸੀਰ ਸਿੰਘ ਢਿੱਲੋਂ ਬਾਜਾਖਾਨਾ ਸਰਕਲ ਪ੍ਰਧਾਨ, ਸੁਖਪਾਲ ਸਿੰਘ ਬਰਾੜ ਆੜ੍ਹਤੀਆ ਮੱਤਾ, ਜਗਜੀਤ ਸਿੰਘ ਸੰਧੂ ਮੱਤਾ, ਪਿ੍ਰਥੀਪਾਲ ਸਿੰਘ ਗਿੱਲ ਰਾਮੇਆਣਾ, ਡਾ: ਜਸਪਾਲ ਸਿੰਘ ਦਲ ਸਿੰਘ ਵਾਲਾ, ਮੈਨੇਜਰ ਜਸਪਾਲ ਸਿੰਘ ਗੁਰੂ ਕੀ ਢਾਬ, ਡਾ: ਗੁਰਨੈਬ ਸਿੰਘ ਬਰਾੜ ਮੱਲ੍ਹਾ, ਅਮਨਦੀਪ ਸਿੰਘ ਮੰਨੂ ਵਾੜਾ ਭਾਈਕਾ, ਗੁਰਤੇਗਪਾਲ ਸਿੰਘ ਸੀਰਾ ਕੋਠੇ ਕੇਹਰ ਸਿੰਘ ਵਾਲੇ, ਹਰਿੰਦਰ ਸਿੰਘ ਮੱਕੜ, ਗੁਰਪ੍ਰੀਤ ਸਿੰਘ ਟੋਜੀ ਮੱਕੜ ਆਦਿ ਆਗੂਆਂ ਨੇ ਨਿਰਮਲ ਸਿੰਘ ਵੜਿੰਗ ਡੋਡ ਤੇ ਜਸਪਾਲ ਸਿੰਘ ਕਾਂਟਾ ਨੂੰ ਉਕਤ ਜ਼ਿੰਮੇਵਾਰੀ ਮਿਲਣ ’ਤੇ ਮੁਬਾਰਕਬਾਦ ਦਿੱਤੀ ਹੈ।
ਪਿਛਲੀ ਖ਼ਬਰ 102 ਵਾਰ ਖੂਨ ਦਾਨ ਕਰਨ ’ਤੇ ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ ਦੇ ਪ੍ਰਧਾਨ ਪ੍ਰਿੰ: ਸੁਰੇਸ਼ ਅਰੋੜਾ ਸਨਮਾਨਿਤ ਅਗਲੀ ਖ਼ਬਰ ਭਾਜਪਾ ਆਗੂ ਜਸਪਾਲ ਪੰਜਗਰਾਈਂ ਨੇ ਅੰਗਹੀਣਾਂ ਅਤੇ ਬਜ਼ੁਰਗਾਂ ਨੂੰ ਸਾਮਾਨ ਵੰਡਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।