ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਵਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕਮਿਸ਼ਨ ਲੋਕਾਂ ਦੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ - ਪ੍ਰਿਯਾਂਕ ਕਾਨੂੰਨਗੋ
ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ)-ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨ. ਐੱਚ.
ਬਲੱਡ ਡੋਨਰ ਡੇਅ ਮੌਕੇ ਗੁਰੂ ਗਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫ਼ਰੀਦਕੋਟ ਵਿਖੇ ਸੁਸਾਇਟੀ ਦੇ ਅਹੁਦੇਦਾਰਾਂ ਨੂੰ ਸਨਮਾਨਿਤ ਕਰਦੇ ਹੋਏ ਡਾ. ਨੀਤੂ ਕੱਕੜ ਅਤੇ ਹੋਰ। ਤਸਵੀਰ : ਮਿੰਦਾ
ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਯਾਂਕ ਕਾਨੂੰਨਗੋ, ਨਾਲ ਵਧੀਕ ਡਿਪਟੀ ਕਮਿਸ਼ਨਰ ਤੇ ਹੋਰ।
ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫਤਿਹਪੁਰ ਮਨੀਆਂ ਵਿਖੇ ਕਰਵਾਏ ਤੀਆਂ ਤੀਜ ਦੀਆਂ ਤਿਉਹਾਰ ਪ੍ਰੋਗਰਾਮ ਦੇ ਦ੍ਰਿਸ਼। ਤਸਵੀਰ: ਮੇਵਾ ਸਿੰਘ
15-08-2026