ਖਾਦਾਂ ਦੀ ਖ਼ਰੀਦ ਦੌਰਾਨ ਟੈਗਿੰਗ ਦੀ ਸਮੱਸਿਆ ਦੇ ਹੱਲ ਲਈ ਹੈਲਪਲਾਈਨ ਨੰਬਰ ਜਾਰੀ
ਫ਼ਰੀਦਕੋਟ, 14 ਅਗਸਤ (ਜਸਵੰਤ ਸਿੰਘ ਪੁਰਬਾ)-ਕਿਸਾਨਾਂ ਨੂੰ ਖਾਦਾਂ ਦੀ ਖ਼ਰੀਦ ਦੌਰਾਨ ਆ ਰਹੀ ਟੈਗਿੰਗ ਦੀ ਸਮੱਸਿਆ ਦਾ ਹੱਲ ਕਰਨ ਲਈ ਜ਼ਿਲ੍ਹਾ ਫ਼ਰੀਦਕੋਟ ਦੇ ਮੁੱਖ ਖੇਤੀਬਾੜੀ ਅਫ਼ਸਰ ਫਰੀਦਕੋਟ ਡਾ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਦੌਰਾਨ ਖਾਦਾਂ ਦੀ ਵਿਕਰੀ ਸਮੇਂ ਟੈਗਿੰਗ ਦੀ ਸਮੱਸਿਆ ਇਕ ਮੁੱਖ ਮੁੱਦਾ ਬਣ ਕੇ ਸਾਹਮਣੇ ਆਈ ਹੈ।
ਮਿਸ਼ਨ ਵਲੋਂ ਕੇਸ਼ਵ ਧੂੜੀਆ ਹੋਰਨਾਂ ਮੈਂਬਰਾਂ ਦੀ ਮੌਜੂਦਗੀ ਵਿਚ ਐੱਸ.ਐੱਚ.ਓ. ਰਵਿੰਦਰ ਕੌਰ ਬਰਾੜ ਨੂੰ ਯਾਦਗਾਰੀ ਸਨਮਾਨ ਚਿੰਨ੍ਹ ਭੇਟ ਕਰਦੇ ਹੋਏ। ਅਜੀਤ ਤਸਵੀਰ
15-08-2026