ਕੋਟਕਪੂਰਾ ਵਿਖੇ ਐਸ.ਡੀ.ਐਮ. ਨੇ ਕੌਮੀ ਝੰਡਾ ਲਹਿਰਾਇਆ
ਕੋਟਕਪੂਰਾ, 16 ਅਗਸਤ (ਮੋਹਰ ਸਿੰਘ ਗਿੱਲ)-ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੁੂਰਾ ਵਿਖੇ ਆਜ਼ਾਦੀ ਦਾ 80ਵਾਂ ਦਿਹਾੜਾ ਬੜੇ ਅਦਬ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਸਭਨਾਂ ਦਾ ਖ਼ੂਬ ਮਨੋਰੰਜਨ ਕੀਤਾ।
ਕੋਟਕਪੂਰਾ ਵਿਖੇ ਐਸ.ਡੀ.ਐਮ ਰਾਜਿੰਦਰ ਸਿੰਘ ਕੌਮੀ ਝੰਡਾ ਲਹਿਰਾਉਂਦੇ ਹੋਏ, ਨਾਲ ਹਨ ਸੀਨੀਅਰ ਪ੍ਰਸ਼ਾਸ਼ਨਿਕ ਅਧਿਕਾਰੀ। ਅਜੀਤ ਤਸਵੀਰ
17-08-2026