25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਸ੍ਰੀ ਗੁਰੂ ਰਵਿਦਾਸ ਸੁਸਾਇਟੀ ਨੇ ਬਲਬੀਰ ਕੁਮਾਰ ਨੂੰ ਸੇਵਾ ਮੁਕਤੀ ’ਤੇ ਕੀਤਾ ਸਨਮਾਨਿਤ

ਫ਼ਰੀਦਕੋਟ, 24 ਅਗਸਤ (ਜਸਵੰਤ ਸਿੰਘ ਪੁਰਬਾ)-ਸ੍ਰੀ ਗੁਰੂ ਰਵਿਦਾਸ ਸੁਸਾਇਟੀ ਵਲੋਂ ਸੁਪਰਡੈਂਟ ਗਰੇਡ 2 ਬਲਬੀਰ ਕੁਮਾਰ ਨੂੰ ਸੇਵਾ ਮੁਕਤ ਹੋਣ ’ਤੇ ਸਨਮਾਨਿਤ ਕੀਤਾ ਗਿਆ। ਸੁਸਾਇਟੀ ਵਲੋਂ ਬਲਬੀਰ ਕੁਮਾਰ ਨੂੰ ਬੇਦਾਗ ਸੇਵਾ ਮੁਕਤ ਹੋਣ ’ਤੇ ਵਧਾਈਆਂ ਦਿੱਤੀਆਂ।

ਸ੍ਰੀ ਗੁਰੂ ਰਵਿਦਾਸ ਸੁਸਾਇਟੀ ਦੇ ਅਹੁਦੇਦਾਰ ਸੁਪਰਡੈਂਟ ਗਰੇਡ 2 ਬਲਬੀਰ ਕੁਮਾਰ ਨੂੰ ਸੇਵਾ ਮੁਕਤੀ ’ਤੇ ਸਨਮਾਨਿਤ ਕਰਦੇ ਹੋਏ। ਅਜੀਤ ਤਸਵੀਰ 25-08-2026
ਫ਼ਰੀਦਕੋਟ, 24 ਅਗਸਤ (ਜਸਵੰਤ ਸਿੰਘ ਪੁਰਬਾ)-ਸ੍ਰੀ ਗੁਰੂ ਰਵਿਦਾਸ ਸੁਸਾਇਟੀ ਵਲੋਂ ਸੁਪਰਡੈਂਟ ਗਰੇਡ 2 ਬਲਬੀਰ ਕੁਮਾਰ ਨੂੰ ਸੇਵਾ ਮੁਕਤ ਹੋਣ ’ਤੇ ਸਨਮਾਨਿਤ ਕੀਤਾ ਗਿਆ। ਸੁਸਾਇਟੀ ਵਲੋਂ ਬਲਬੀਰ ਕੁਮਾਰ ਨੂੰ ਬੇਦਾਗ ਸੇਵਾ ਮੁਕਤ ਹੋਣ ’ਤੇ ਵਧਾਈਆਂ ਦਿੱਤੀਆਂ। ਅੰਤ ਵਿਚ ਬਲਬੀਰ ਕੁਮਾਰ ਨੇ ਇਸ ਸਨਮਾਨ ਲਈ ਸੁਸਾਇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਚੇਅਰਮੈਨ ਜਗਦੀਸ ਰਾਜ, ਪ੍ਰਧਾਨ ਮਨਜੀਤ ਕੁਮਾਰ, ਸਰਪ੍ਰਸਤ ਐਸ.ਡੀ.ਓ. ਭੁਪਿੰਦਰ ਕੁਮਾਰ, ਪ੍ਰਿੰਸੀਪਲ ਕ੍ਰਿਸ਼ਨ ਲਾਲ, ਹੀਰਾਂਵੰਤੀ, ਸ਼ਾਂਤੀ ਦੇਵੀ, ਸੁਪਰਡੈਂਟ ਗਰੇਡ 1 ਲਾਲਚੰਦ, ਰਣਜੀਤ ਕੁਮਾਰ, ਅਮਨਦੀਪ, ਗੋਪੀ, ਵਿਜੇ ਕੁਮਾਰ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਹਲਕਾ ਜੈਤੋ ਦੇ ਸੀਨੀਅਰ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਦੀ ਸਿਹਤ ਦਾ ਹਾਲ ਜਾਣਿਆ ਅਗਲੀ ਖ਼ਬਰ ਦੇਸ਼ ਭਗਤ ਗਲੋਬਲ ਸਕੂਲ ਵਿਖੇ ਤੀਜ ਨੂੰ ਸਮਰਪਿਤ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।