ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੀਪ ਸਿੰਘ ਵਾਲਾ ਵਿਖੇ ਆਰ . ਓ . ਤੇ ਜਨਰੇੇਟਰ ਦਾ ਉਦਘਾਟਨ ਬ੍ਰਹਮਕੁਮਾਰੀ ਸੈਂਟਰ ਗਿੱਦੜਬਾਹਾ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ
ਫ਼ਰੀਦਕੋਟ, 29 ਅਗਸਤ (ਜਸਵੰਤ ਸਿੰਘ ਪੁਰਬਾ)-ਮਾਊਂਟ ਲਰਨਿੰਗ ਜੂਨੀਅਰ ਸਕੂਲ ਵਿਚ ਰੱਖੜੀ ਦਾ ਤਿਉਹਾਰ ਬੜੇ ਹੀ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਭੈਣ-ਭਰਾ ਦੇ ਪਿਆਰ ਅਤੇ ਪਵਿੱਤਰ ਰਿਸ਼ਤੇ ਨੂੰ ਦਰਸਾਉਂਦੀਆਂ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲਿਆ।
ਸਰਕਾਰੀ ਕਾਲਜ ਵਿਖੇ ਐੱਸ . ਬੀ . ਆਈ . ਬੈਂਕ ਦੇ ਸਹਿਯੋਗ ਨਾਲ 100 ਬੂਟੇ ਲਗਾਏ
30-08-2026