ਇੰਪੀਰੀਅਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ’ ਚ ਮਾਰੀਆਂ ਮੱਲਾਂ
ਸ੍ਰੀ ਮੁਕਤਸਰ ਸਾਹਿਬ, 29 ਅਗਸਤ (ਹਰਮਹਿੰਦਰ ਪਾਲ)-ਇੰਪੀਰੀਅਲ ਪਬਲਿਕ ਸਕੂਲ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਨੇ 70 ਵੀਆਂ ਜ਼ਿਲ੍ਹਾ ਪੱਧਰੀ ਸਕੂਲੀ ਖੇਡਾਂ 2026 ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਵੁਸ਼ੂ ਖੇਡ (ਲੜਕੇ) ਵਿਚ ਗੁਰਨੂਰ ਸਿੰਘ, ਮਨਤਾਜ ਬਰਾੜ, ਅਭੇਪਾਲ ਸਿੰਘ, ਸਾਹਿਬ ਸਿੰਘ, ਰਸਮੀਤ ਸਿੰਘ, ਖੁਸ਼ਵਰ ਸ਼ਰਮਾ, ਦਵਿੰਦਰ ਸਿੰਘ ਨੇ ਸੋਨ ਤਗ਼ਮਾ ਹਾਸਿਲ ਕੀਤਾ।
ਅਜੀਤ ਡੈਸਕ
30-08-2026