ਮਲੋਟ ਸ਼ਹਿਰ ਦੇ ਨਾਲ-ਨਾਲ ਪਿੰਡਾਂ ’ਚ ਵੀ ਮਨੋਜ ਅਸੀਜਾ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ
ਮਲੋਟ, 30 ਅਗਸਤ (ਪਾਟਿਲ)-ਅੱਜ ਲੋਕ ਭਲਾਈ ਮੰਚ (ਰਜਿ:) ਪਿੰਡ ਮਲੋਟ ਦੀ ਮੀਟਿੰਗ ਪ੍ਰਧਾਨ ਜਗਜੀਤ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਲੜ ਰਹੇ ਮਲੋਟ ਦੀਆਂ ਸਮੂਹ ਸਮਾਜ ਸੇਵੀ ਸੰਸਥਾਵਾਂ ਦੇ ਕੋਆਰਡੀਨੇਟਰ ਮਨੋਜ ਅਸੀਜਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।
ਅਜੀਤ ਡੈਸਕ
31-08-2026