30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਪਿੰਡ ਭਲੂਰ ਵਿਖੇ ਭਾਜਪਾ ਦੀ ਮੀਟਿੰਗ ਹੋਈ <br/>

ਅਜੀਤ ਡੈਸਕ 02-01-2026
ਨੱਥੂਵਾਲਾ ਗਰਬੀ, 1 ਜਨਵਰੀ (ਨਵਦੀਪ ਸਿੰਘ)-ਅੱਜ ਬੀ.ਜੇ.ਪੀ. ਦੀ ਇਕ ਜ਼ਰੂਰੀ ਮੀਟਿੰਗ ਪਿੰਡ ਭਲੂਰ ਵਿਖੇ ਹੋਈ | ਮੀਟਿੰਗ ਦੀ ਪ੍ਰਧਾਨਗੀ ਹਰਵਿੰਦਰ ਸਿੰਘ ਧਾਲੀਵਾਲ ਸੀਨੀਅਰ ਆਗੂ ਭਾਰਤੀ ਜਨਤਾ ਪਾਰਟੀ ਹਲਕਾ ਬਾਘਾ ਪੁਰਾਣਾ ਨੇ ਕੀਤੀ | ਇਹ ਮੀਟਿੰਗ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਦੇ ਦਿਸਾ ਨਿਰਦੇਸ਼ਾਂ ਅਨੁਸਾਰ ਕੀਤੀ ਗਈ | ਇਸ ਮੀਟਿੰਗ ਵਿਚ ਪਿੰਡ ਭਲੂਰ ਦੇ ਭੱਠਾ ਯੂਨੀਅਨ ਪੰਜਾਬ ਦੇ ਪ੍ਰਧਾਨ ਬਾਦਲ ਸਿੰਘ ਨੂੰ ਭਲੂਰ ਪਿੰਡ ਦੀ ਵਾਗਡੋਰ ਸੰਭਾਲਣ ਲਈ ਥਾਪੜਾ ਦਿੱਤਾ ਗਿਆ | ਮੀਟਿੰਗ ਵਿਚ ਹਾਜ਼ਰ ਲੋਕਾਂ ਨੂੰ ਕੇਂਦਰ ਦੀ ਮੋਦੀ ਸਰਕਾਰ ਵਲੋਂ ਮਿਲਦੀਆਂ ਸਹੂਲਤਾਂ ਬਾਰੇ ਦੱਸਿਆ ਗਿਆ | ਇਸ ਸਮੇਂ ਹੰਸਾ ਸਿੰਘ ਮੈਂਬਰ, ਰਾਜ ਸਬਜ਼ੀ ਵਾਲਾ, ਡਾ. ਗੁਰਪ੍ਰੀਤ ਸਿੰਘ, ਅਰਮਾਨ ਘਾਰੂ, ਬਾਦਲ ਸਿੰਘ, ਮਾਸਟਰ ਜਗਰੂਪ ਸਿੰਘ, ਗੁਰਚਰਨ ਸਿੰਘ ਬਲਦੇਵ ਸਿੰਘ ਫ਼ੌਜੀ, ਸੂਬਾ ਸਿੰਘ, ਜਸਕਰਨ ਸਿੰਘ, ਡਾ. ਟੋਨੀ ਸਿੰਘ ਭਲੂਰ, ਪ੍ਰਕਾਸ਼ ਕੌਰ, ਕੁਲਦੀਪ ਕੌਰ, ਰੀਟਾ ਰਾਣੀ, ਸੰਦੀਪ ਕੌਰ ਤੋ ਇਲਾਵਾ ਹੋਰ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਗੌਰੀ ਮਾਨ 'ਆਪ' ਦੇ ਸ਼ਹਿਰੀ ਯੂਥ ਪ੍ਰਧਾਨ ਅਤੇ ਤਰਸੇਮ ਲਾਲ ਬੱਬੂ ਮੀਤ ਪ੍ਰਧਾਨ ਨਿਯੁਕਤ <br/> ਅਗਲੀ ਖ਼ਬਰ ਜਸਵਿੰਦਰ ਸਿੰਘ ਵੱਡਾ ਘਰ 'ਆਪ' ਦੇ ਬਲਾਕ ਪ੍ਰਧਾਨ ਬਣੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।