04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਬਾਬਾ ਅਮਰ ਸਿੰਘ ਸਿੱਖ ਦੀ ਯਾਦ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਅਜੀਤ ਡੈਸਕ 02-01-2026
ਬਾਜਾਖਾਨਾ, 1 ਜਨਵਰੀ (ਜਗਦੀਪ ਸਿੰਘ ਗਿੱਲ)-ਸਥਾਨਕ ਬ੍ਰਹਮ ਗਿਆਨੀ ਬਾਬਾ ਅਮਰ ਸਿੰਘ ਸਿੱਖ ਦੀ ਯਾਦ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਰਸਭਿੰਨਾਂ ਕੀਰਤਨ ਤੋਂ ਉਪਰੰਤ ਸਰੱਬਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਇਕੱਤਰ ਸੰਗਤਾਂ ਨੂੰ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਬਾਬਾ ਫ਼ੂਲਾ ਸਿੰਘ, ਕੁਲਦੀਪ ਸਿੰਘ ਢਿੱਲੋਂ, ਕਰਮ ਸਿੰਘ ਸਾਬਕਾ ਸਰਪੰਚ, ਅਜਾਇਬ ਸਿੰਘ ਸਿੱਖ, ਕੁਲਵੰਤ ਸਿੰਘ, ਜਥੇਦਾਰ ਪ੍ਰੀਤਮ ਸਿੰਘ, ਬਾਬਾ ਕਾਰਜ ਸਿੰਘ, ਮੈਂਗਲ ਸਿੰਘ ਢਿੱਲੋਂ, ਜਸਕਰਨ ਸਿੰਘ, ਨਿਰਮਲ ਸਿੰਘ ਮੰਟਾ ਸਿੱਖ ਪ੍ਰਧਾਨ ਸਹਿਕਾਰੀ ਸਭਾ ਬਾਜਾਖਾਨਾ, ਬੂਟਾ ਸਿੰਘ, ਹਰਜੀਤ ਸਿੰਘ ਬਰਾੜ, ਪ੍ਰੀਤਮ ਸਿੰਘ, ਬਿੰਦੀ, ਗੁਰਮੇਲ ਸਿੰਘ, ਅਰਸ਼ਦੀਪ ਸਿੰਘ, ਚਰਨਜੀਤ ਸਿੰਘ ਕਾਕਾ, ਮਹਿਲਾ ਮੰਡਲ ਦੀ ਪ੍ਰਧਾਨ ਬੀਬੀ ਸੁਖਵਿੰਦਰ ਕੌਰ, ਲੱਖਾ ਸਿੰਘ ਬਰਾੜ, ਜਸਮੇਲ ਸਿੰਘ ਢਿੱਲੋਂ ਮੈਂਬਰ ਬਲਾਕ ਸਮੰਤੀ, ਗਗਨਦੀਪ ਸਿੰਘ ਰਾਜੂ ਚਮਕੀਲਾ, ਸਮੂਹ ਗਰਾਮ ਪੰਚਾਇਤ ਮੈਂਬਰ ਅਤੇ ਸਮੂਹ ਸਰਪੰਚ ਅਤੇ ਵੱਡੀ ਗਿਣਤੀ 'ਚ ਸੰਗਤ ਹਾਜ਼ਰ ਸੀ |

ਪਿਛਲੀ ਖ਼ਬਰ ਲੰਭਵਾਲੀ ਵਿਖੇ ਨਗਰ ਕੀਰਤਨ ਸਜਾਇਆ ਗਿਆ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਗੈਂਟਾ ਰਿਪੋਰਟ ਲਾਗੂ ਨਹੀਂ ਕੀਤੀ ਜਾਂਦੀ ਤਾਂ ਮੀਟਿੰਗ ਦਾ ਬਾਈਕਾਟ ਕੀਤਾ ਜਾਵੇਗਾ-ਬਲਦੇਵ ਭਾਰਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।