20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਗੋਲਡਨ ਐਜੂਕੇਸ਼ਨਸ ਸੰਸਥਾ ਦੇ ਆ ਰਹੇ ਲਗਾਤਾਰ ਵੀਜ਼ੇ <br/>

ਅਜੀਤ ਡੈਸਕ 04-01-2026
ਮੋਗਾ, 3 ਜਨਵਰੀ (ਸੁਰਿੰਦਰਪਾਲ ਸਿੰਘ)-ਗੋਲਡਨ ਐਜੂਕੇਸ਼ਨਸ ਆਈਲਟਸ ਅਤੇ ਇਮੀਗ੍ਰੇਸ਼ਨ ਖੇਤਰ ਵਿਚ ਅੱਵਲ ਹੈ ਜੋ ਕਿ ਲੁਧਿਆਣਾ-ਮੋਗਾ ਜੀ.ਟੀ. ਰੋਡ ਦੱਤ ਰੋਡ ਦੇ ਸਾਹਮਣੇ ਸਥਿਤ ਹੈ | ਇਹ ਸੰਸਥਾ ਲਗਾਤਾਰ ਪੜ੍ਹਾਈ ਕਰਨ ਦੇ ਚਾਹਵਾਨ ਤੇ ਸਪਾਊਸ ਕੇਸਾਂ ਦੇ ਬੱਚਿਆਂ ਲਈ ਵਰਦਾਨ ਸਾਬਤ ਹੋ ਰਹੀ ਹੈ | ਸੰਸਥਾ ਨੇ ਪਰਮਜੀਤ ਸਿੰਘ ਦਾ ਕੈਨੇਡਾ ਦਾ ਸੁਪਰ ਵੀਜ਼ਾ ਲਗਵਾ ਕੇ ਦਿੱਤਾ | ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਨੇ ਦੱਸਿਆ ਕਿ ਸੰਸਥਾ ਵਲੋਂ ਵਿਦੇਸ਼ ਪੜ੍ਹਾਈ ਕਰਨ ਜਾਣ ਵਾਲੇ ਬੱਚਿਆਂ ਦਾ ਬਹੁਤ ਵਧੀਆ ਕਾਲਜਾਂ ਵਿਚ ਅਤੇ ਬਹੁਤ ਘੱਟ ਖ਼ਰਚੇ 'ਤੇ ਦਾਖ਼ਲਾ ਕਰਵਾਇਆ ਜਾਂਦਾ ਹੈ ਤਾਂ ਜੋ ਉਨ੍ਹਾਂ ਨੂੰ ਵਿਦੇਸ਼ਾਂ ਵਿਚ ਕੋਈ ਸਮੱਸਿਆ ਨਾ ਆਵੇ | ਉਨ੍ਹਾਂ ਦੱਸਿਆ ਕਿ ਸਪਾਊਸ ਕੇਸਾਂ ਦੀਆਂ ਫਾਈਲਾਂ ਬਹੁਤ ਤਜਰਬੇਕਾਰ ਸਟਾਫ਼ ਵਲੋਂ ਤਿਆਰ ਕੀਤੀਆਂ ਜਾਂਦੀਆਂ ਹਨ ਜਿਨ੍ਹਾਂ ਸਦਕਾ ਬੱਚਿਆਂ ਨੂੰ ਬਹੁਤ ਜਲਦੀ ਵੀਜ਼ੇ ਪ੍ਰਾਪਤ ਹੋ ਰਹੇ ਹਨ | ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਅਮਿਤ ਪਲਤਾ, ਰਮਨ ਅਰੋੜਾ ਅਤੇ ਸਟਾਫ਼ ਨੇ ਪਰਮਜੀਤ ਸਿੰਘ ਨੂੰ ਵੀਜ਼ਾ ਦਿੰਦਿਆਂ ਉਨ੍ਹਾਂ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ | ਇਸ ਦੌਰਾਨ ਪਰਮਜੀਤ ਸਿੰਘ ਨੇ ਵੀਜ਼ਾ ਲੈਂਦੇ ਹੋਏ ਸੰਸਥਾ ਦੇ ਮੁਖੀ ਅਮਿਤ ਪਲਤਾ, ਰਮਨ ਅਰੋੜਾ ਅਤੇ ਪੂਰੀ ਟੀਮ ਦਾ ਧੰਨਵਾਦ ਕੀਤਾ | ਸੰਸਥਾ ਦੇ ਮੁਖੀ ਰਮਨ ਅਰੋੜਾ ਨੇ ਦੱਸਿਆ ਕਿ ਸੰਸਥਾ ਵਿਚ ਬਹੁਤ ਹੀ ਵਧੀਆ ਅਤੇ ਆਧੁਨਿਕ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਸੰਸਥਾ ਵਲੋਂ ਲਗਵਾਏ ਗਏ ਮਲਟੀਪਲ, ਸੁਪਰ, ਸਪਾਊਸ ਅਤੇ ਸਟੂਡੈਂਟ ਵੀਜ਼ੇ ਦੇ ਨਤੀਜੇ ਬਹੁਤ ਚੰਗੇ ਆ ਰਹੇ ਹਨ |

ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ <br/> ਅਗਲੀ ਖ਼ਬਰ ਕਰੀਅਰ ਜ਼ੋਨ ਦੇ ਵਿਦਿਆਰਥੀ ਨੇ ਹਾਸਲ ਕੀਤੇ ਆਈਲਟਸ 'ਚੋਂ 6.5 ਬੈਂਡ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।