18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਮਾਰਕੀਟ ਕਮੇਟੀ ਦੇ ਸੇਵਾ ਮੁਕਤ ਕਰਮਚਾਰੀ ਅਮਰਜੀਤ ਸਿੰਘ ਬਰਾੜ ਨਹੀਂ ਰਹੇ

ਅਜੀਤ ਡੈਸਕ 22-01-2026
ਕੋਟਕਪੂਰਾ, 21 ਜਨਵਰੀ (ਜਸਵੰਤ ਸਿੰਘ ਪੁਰਬਾ)-ਕੋਟਕਪੂਰਾ ਮਾਰਕੀਟ ਕਮੇਟੀ ਦੇ ਸੇਵਾ ਮੁਕਤ ਕਰਮਚਾਰੀ ਅਮਰਜੀਤ ਸਿੰਘ ਬਰਾੜ (69) ਬੀਤੇ ਦਿਨੀਂ ਅਚਾਨਕ ਇਸ ਦੁਨੀਆ ਨੂੰ ਅਲਵਿਦਾ ਆਖ ਕੇ ਗੁਰੂ ਦੇ ਚਰਨਾਂ ਵਿਚ ਜਾ ਬਿਰਾਜੇ ਸਨ | ਉਨ੍ਹਾਂ ਦਾ ਅੰਤਿਮ ਸਸਕਾਰ ਬਠਿੰਡਾ ਰੋਡ ਸਥਿਤ ਸ਼ਾਂਤੀਵਨ ਵਿਖੇ ਕਰ ਦਿੱਤਾ ਗਿਆ | ਇਸ ਬੇਵਕਤੀ ਭਾਣੇ 'ਤੇ ਉਨ੍ਹਾਂ ਦੇ ਬੇਟੇ ਜਸਦੀਪ ਸਿੰਘ ਬਰਾੜ, ਬੇਟੀ ਰਮਨਦੀਪ ਕੌਰ, ਹਰਪ੍ਰੀਤ ਸਿੰਘ ਮਾਨ, ਪ੍ਰਦੀਪ ਸਿੰਘ ਬਰਾੜ, ਜਵਾਈ ਬਲਜੀਤ ਸਿੰਘ ਗਿੱਲ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਵਿਧਾਨ ਸਭਾ ਸਪੀਕਰ ਪੰਜਾਬ ਕੁਲਤਾਰ ਸਿੰਘ ਸੰਧਵਾਂ, ਮਨਪ੍ਰੀਤ ਸਿੰਘ ਧਾਲੀਵਾਲ ਪੀ.ਆਰ.ਓ, ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਸਾਬਕਾ ਚੇਅਰਮੈਨ ਕੁਲਤਾਰ ਸਿੰਘ ਬਰਾੜ, ਕਾਂਗਰਸ ਪਾਰਟੀ ਹਲਕਾ ਇੰਚਾਰਜ ਅਜੇਪਾਲ ਸਿੰਘ ਸੰਧੂ, ਸਾਬਕਾ ਵਿਧਾਇਕ ਹਰਨਿਰਪਾਲ ਸਿੰਘ ਕੁੱਕੂ, ਭਾਈ ਰਾਹੁਲ ਸਿੰਘ ਸਿੱਧੂ, ਸਵਤੰਤਰ ਜੋਸ਼ੀ, ਜਿਪੀ ਜੋਸ਼ੀ, ਸਾਬਕਾ ਨਗਰ ਕੌਂਸਲਰ ਕੁਲਦੀਪ ਸਿੰਘ ਟੋਨੀ, ਸਰਬਜੀਤ ਸਿੰਘ ਸਰਬਾ ਬਰਾੜ, ਮਲਕੀਤ ਸਿੰਘ ਮੀਤਾ, ਅਵਤਾਰ ਸਿੰਘ ਤਾਰੀ, ਬਲਦੇਵ ਸ਼ਰਮਾ, ਲਵਜੀਤ ਸਿੰਘ ਬਰਾੜ, ਨੀਲਾ ਨਾਨਕਸਰ ਬਲਾਕ ਸੰਮਤੀ ਮੈਂਬਰ, ਬਾਬਾ ਮਲਕੀਤ ਦਾਸ ਜੀ ਬੀੜ ਸਿੱਖਾਂ ਵਾਲਾ, ਬਾਬਾ ਰਮੇਸ਼ਵਰ ਸਿੰਘ ਸਿਬੀਆ, ਲਖਬੀਰ ਸਿੰਘ ਲੈਕਚਰਾਰ, ਹਰਪਾਲ ਸਿੰਘ ਸੰਧੂ, ਮਹਾਸ਼ਾ ਗੁਰਸ਼ਵਿੰਦਰ ਸਿੰਘ ਬਰਾੜ, ਸੁਰਜੀਤ ਸਿੰਘ ਜ਼ੈਲਦਾਰ, ਜਸਵੀਰ ਸਿੰਘ ਢਿੱਲੋਂ ਆੜਤੀ, ਗੁਰਮੀਤ ਸਿੰਘ ਬਰਾੜ ਸਾਬਕਾ ਸਰਪੰਚ ਬੀੜ ਸਿੱਖਾਂ ਵਾਲਾ, ਜਗਸੀਰ ਸਿੰਘ ਸ਼ੀਰਾ, ਜਸਵੀਰ ਸਿੰਘ ਢਿੱਲੋਂ, ਹੈਪੀ ਬਰਾੜ ਖਾਰਾ, ਜਗਤਾਰ ਸਿੰਘ ਸਰਾਂ ਪੰਪ ਵਾਲੇ, ਬਾਬਾ ਚਤਰ ਦਾਸ ਜੀ, ਮਾਰਕੀਟ ਕਮੇਟੀ ਕੋਟਕਪੂਰਾ ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ, ਸੈਕਟਰੀ ਯੁਗਵੀਰ ਕੁਮਾਰ, ਮੰਡੀ ਸੁਪਰਵਾਈਜ਼ਰ ਅਮਿਤੋਜ ਸ਼ਰਮਾ, ਮੰਡੀ ਸੁਪਰਵਾਈਜ਼ਰ ਸਿਮਰਨਜੀਤ ਸਿੰਘ ਮੱਕੜ ਸਮੇਤ ਹੋਰਾਂ ਨੇ ਵੀ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ |
ਪਿਛਲੀ ਖ਼ਬਰ ਗੁਰਜੰਟ ਸਿੰਘ ਜੰਟਾ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ ਅਗਲੀ ਖ਼ਬਰ ਵਿਸ਼ੇਸ਼ ਲੋੜਾਂ ਵਾਲੇ ਬੇਸਹਾਰਾ ਲੋਕਾਂ ਦੀ ਜਾਂਚ ਲਈ ਮੁਫ਼ਤ ਸਿਹਤ ਜਾਂਚ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।