30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਗਣਤੰਤਰ ਦਿਵਸ ਮੌਕੇ ਡਰੋਨ ਅਤੇ ਪੈਰਾਗਲਾਈਡਰ ਉਡਾਉਣ 'ਤੇ ਪਾਬੰਦੀ

ਅਜੀਤ ਡੈਸਕ 23-01-2026
ਸ੍ਰੀ ਮੁਕਤਸਰ ਸਾਹਿਬ, 22 ਜਨਵਰੀ (ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੁਰਪ੍ਰੀਤ ਸਿੰਘ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 26 ਜਨਵਰੀ ਨੂੰ ਸਵੇਰ 6 ਤੋਂ ਸ਼ਾਮ 5 ਵਜੇ ਤੱਕ ਗਣਤੰਤਰਤਾ ਦਿਵਸ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਨੋ ਫਲਾਇੰਗ ਜ਼ੋਨ ਘੋਸ਼ਿਤ ਕਰਦਿਆਂ ਡਰੋਨ, ਅਣ-ਮੈਨਿਡ ਵਹੀਕਲ, ਰਿਮੋਟ ਕੰਟਰੋਲ ਯੂ.ਏ.ਵੀ. ਉਡਾਉਣ 'ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ | ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਬਰਕੰਦੀ ਵਿਖੇ ਟੈ੍ਰਫ਼ਿਕ ਨਿਯਮਾਂ ਸੰਬੰਧੀ ਜਾਣਕਾਰੀ ਦਿੱਤੀ ਅਗਲੀ ਖ਼ਬਰ ਪੁਰਾਣੇ ਅਧਿਆਪਕਾਂ 'ਤੇ ਟੀ.ਈ.ਟੀ. ਦੀ ਸ਼ਰਤ ਲਾਉਣਾ ਗ਼ੈਰ ਵਾਜਬ-ਡੀ.ਟੀ.ਐੱਫ਼.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।