18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਇਕ ਵਿਅਕਤੀ ਕੋਲੋਂ 10.60 ਗਰਾਮ ਹੈਰੋਇਨ ਬਰਾਮਦ

ਅਜੀਤ ਡੈਸਕ 19-02-2026
ਕੋਟਕਪੂਰਾ, 18 ਫ਼ਰਵਰੀ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਸਤੀਸ਼ ਕੁਮਾਰ ਸਮੇਤ ਪੁਲਿਸ ਪਾਰਟੀ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਬੈਕਸਾਈਡ ਦਾਣਾ ਮੰਡੀ, ਮੋਗਾ ਰੋਡ ਕੋਟਕਪੂਰਾ ਪੁੱਜੀ ਤਾਂ ਇਕ ਮੋਨਾ ਨੌਜਵਾਨ ਆਉਂਦਾ ਦਿਖਾਈ ਦਿੱਤਾ, ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਆਪਣੇ ਸੱਜੇ ਹੱਥ ਫ਼ੜੀ ਹੋਈ ਪਾਰਦਰਸ਼ੀ ਮੋਮੀ ਲਿਫ਼ਾਫ਼ੀ ਹੇਠਾਂ ਸੁੱਟ ਦਿੱਤੀ ਅਤੇ ਤੇਜ਼ ਕਦਮੀ ਤੁਰਨ ਲੱਗਾ | ਪੁਲਿਸ ਪਾਰਟੀ ਨੇ ਉਸ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ 10.60 ਗ੍ਰਾਮ ਹੈਰੋਇਨ ਬਰਾਮਦ ਹੋਈ | ਇਸ ਸਬੰਧ 'ਚ ਪੁਲਿਸ ਨੇ ਅਸ਼ੋਕ ਕੁਮਾਰ ਵਾਸੀ ਫ਼ਰੀਦਕੋਟ ਨੂੰ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਥਾਣਾ ਸ਼ਹਿਰੀ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ |

ਪਿਛਲੀ ਖ਼ਬਰ ਫ਼ੌਜੀ ਗੱਡੀ ਨਾਲ ਟਕਰਾਉਣ ਨਾਲ ਦੋ ਵਿਦਿਆਰਥੀਆਂ ਦੀ ਮੌਤ ਅਗਲੀ ਖ਼ਬਰ ਪਿੰਡ ਗਹਿਲ ਦੇ ਸਰਕਾਰੀ ਹਾਈ ਸਕੂਲ ਦੇ ਅਧਿਆਪਕਾਂ ਦੀਆਂ 18 ਅਸਾਮੀਆਂ ਵਿਚੋਂ 10 ਖ਼ਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।