18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਐਸ. ਬੀ. ਆਰ. ਐਸ. ਕਾਲਜ ਫ਼ਾਰ ਵੂਮੈਨ ਘੁੱਦੂਵਾਲਾ ਵਾਲਾ ਵਿਖੇ ਖ਼ੂਨ ਜਾਂਚ ਕੈਂਪ ਲਗਾਇਆ

ਅਜੀਤ ਡੈਸਕ 21-02-2026
ਸਾਦਿਕ, 20 ਫ਼ਰਵਰੀ (ਆਰ. ਐਸ. ਧੁੰਨਾ)-ਐਸ. ਬੀ. ਆਰ. ਐਸ. ਕਾਲਜ ਫਾਰ ਵੂਮੈਨ ਘੁੱਦੂਵਾਲਾ ਵਿਖੇ ਰੈੱਡ ਰਿਬਨ ਕਲੱਬ ਦੇ ਅਧੀਨ ਖ਼ੂਨ ਜਾਂਚ ਕੈਂਪ ਲਗਾਇਆ, ਜਿਸ 'ਚ ਸਾਰੇ ਵਿਦਿਆਰਥੀਆਂ ਦੇ ਖ਼ੂਨ ਦੀ ਜਾਂਚ ਸਾਦਿਕ ਦੀ ਅਰੋੜਾ ਲੈਬ ਦੀ ਟੀਮ ਵਲੋਂ ਕੀਤੀ ਗਈ | ਪਿ੍ੰਸੀਪਲ ਨਵਨੀਤ ਕੌਰ ਢਿੱਲੋਂ ਨੇ ਵਿਦਿਆਰਥੀਆਂ ਨੂੰ ਖ਼ੂਨ ਜਾਂਚ ਕਰਵਾਉਣ ਬਾਰੇ ਪ੍ਰੇਰਿਤ ਕੀਤਾ | ਇਸ ਮੌਕੇ ਅਮਨਦੀਪ ਕੌਰ, ਹਰਪ੍ਰੀਤ ਕੌਰ, ਸਰਬਜੀਤ ਕੌਰ, ਹਰਜੀਤ ਕੌਰ, ਕਨਲਵ ਕੌਰ, ਦਲਜੀਤ ਕੌਰ, ਰਾਜਵਿੰਦਰ ਕੌਰ, ਰਾਜਪ੍ਰੀਤ ਕੌਰ ਸਾਰੇ ਪ੍ਰੋਫੈਸਰਾਂ ਵਲੋਂ ਖ਼ੂਨ ਜਾਂਚ ਕਰਨ ਵਾਲੀ ਟੀਮ ਨੂੰ ਪੂਰਾ ਸਹਿਯੋਗ ਦਿੱਤਾ |
ਪਿਛਲੀ ਖ਼ਬਰ ਗਣਿਤ ਮੁਕਾਬਲਿਆਂ 'ਚ ਦੂਜਾ ਸਥਾਨ ਹਾਸਿਲ ਕਰਨ ਵਾਲੀ ਵਿਦਿਆਰਥਣ ਸਨਮਾਨਿਤ ਅਗਲੀ ਖ਼ਬਰ ਬਾਬਾ ਫ਼ਰੀਦ ਯੂਨੀਵਰਸਿਟੀ ਵਲੋਂ 'ਇੰਡੀਆ ਏ.ਆਈ. ਇੰਪੈਕਟ ਸਮਿਟ-2026' 'ਚ ਐਮ.ਓ.ਯੂ 'ਤੇ ਕੀਤੇ ਹਸਤਾਖਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।