08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਵਲੋਂ ਬਲਾਕ ਸੰਮਤੀ ਦੀ ਪ੍ਰਧਾਨਗੀ ਦੀ ਚੋਣ ਸੰਬੰਧੀ ਮੀਟਿੰਗ

ਅਜੀਤ ਡੈਸਕ 06-03-2026
ਜੈਤੋ, 5 ਮਾਰਚ (ਗੁਰਮੀਤਪਾਲ ਰੋੜੀਕਪੂਰਾ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਵਲੋਂ ਬਲਾਕ ਸੰਮਤੀ ਦੀ ਪ੍ਰਧਾਨਗੀ ਦੀ ਚੋਣ ਸਬੰਧੀ ਅਹਿਮ ਮੀਟਿੰਗ ਗੁਰਦੁਆਰਾ ਗੰਗਸਰ ਸਾਹਿਬ ਵਿਖੇ ਸੱਦੀ ਗਈ, ਜਿਸ ਵਿਚ ਹਲਕਾ ਜੈਤੋ ਦੇ ਸਾਰੇ ਬਲਾਕ ਸੰਮਤੀ ਮੈਂਬਰਾਂ ਨੇ ਹਾਜ਼ਰੀ ਭਰੀ | ਜਿਸ ਦੌਰਾਨ ਬਲਾਕ ਸੰਮਤੀ ਦੀ ਪ੍ਰਧਾਨਗੀ ਚੋਣ ਦੀ ਪ੍ਰਕਿਰਿਆ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਤੇ ਚੋਣ ਨੂੰ ਲੈ ਕੇ ਅਗਲੀ ਰਣਨੀਤੀ 'ਤੇ ਚਰਚਾ ਹੋਈ | ਮੀਟਿੰਗ 'ਚ ਸੀਨੀਅਰ ਆਗੂ ਗੁਰਚੇਤ ਸਿੰਘ ਢਿੱਲੋਂ ਬਰਗਾੜੀ, ਹਰਚਰਨ ਸਿੰਘ ਬਾਠ ਕਰੀਰਵਾਲੀ, ਅਮਰਪ੍ਰੀਤ ਸਿੰਘ ਪਾਲੀ ਢਿੱਲੋਂ, ਸਰਕਲ ਪ੍ਰਧਾਨ ਬਲਵੰਤ ਸਿੰਘ ਬਰਾੜ ਕਰੀਰਵਾਲੀ, ਸਰਕਲ ਪ੍ਰਧਾਨ ਰਾਜਪਾਲ ਸਿੰਘ ਬਰਾੜ ਡੇਲਿਆਂਵਾਲੀ, ਸਰਕਲ ਪ੍ਰਧਾਨ ਗੁਰਤੇਗਪਾਲ ਸਿੰਘ ਸੀਰਾ ਬਰਾੜ ਨੰਬਰਦਾਰ, ਸਰਕਲ ਪ੍ਰਧਾਨ ਮਨਦੀਪ ਸਿੰਘ ਰੂਬੀ ਬਰਾੜ ਪੰਜਗਰਾਈਾ, ਸਰਕਲ ਪ੍ਰਧਾਨ ਗੁਰਨੈਬ ਸਿੰਘ ਮੱਲਾ, ਸਿਕੰਦਰ ਸਿੰਘ ਗਿੱਲ ਰਾਮੇਆਣਾ, ਸਿਕੰਦਰ ਸਿੰਘ ਸਰਾਵਾਂ ਨੰਬਰਦਾਰ, ਇਕਬਾਲ ਸਿੰਘ ਬਰਾੜ ਰਾਮੂੰਵਾਲਾ ਬਲਾਕ ਸੰਮਤੀ ਮੈਂਬਰ, ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਪੰਜਗਰਾਈਾ, ਬਲਾਕ ਸੰਮਤੀ ਮੈਂਬਰ ਬਾਬੂ ਸਿੰਘ, ਬਲਾਕ ਸੰਮਤੀ ਮੈਂਬਰ ਜਸਮੇਲ ਸਿੰਘ ਰਾਮੇਆਣਾ, ਬਲਾਕ ਸੰਮਤੀ ਮੈਂਬਰ ਨਿਰਮਲ ਸਿੰਘ, ਗੁਲਸ਼ਨ ਸਿੰਘ (ਸਾਬਕਾ ਸਰਪੰਚ), ਜਰਨੈਲ ਸਿੰਘ, ਗੁਰਦੀਪ ਸਿੰਘ ਕਰੀਰਵਾਲੀ, ਹਰਭਗਵਾਨ ਸਿੰਘ ਘਣੀਆਂ, ਚਮਕੌਰ ਸਿੰਘ ਰਾਮੇਆਣਾ, ਸਰਬਜੀਤ ਸਿੰਘ ਬਾਠ ਦਬੜੀਖਾਨਾ, ਕੁਲਬੀਰ ਸਿੰਘ ਸਰਪੰਚ ਝੱਖੜਵਾਲਾ, ਚਮਕੌਰ ਸਿੰਘ ਝੱਖੜਵਾਲਾ, ਜੱਗਾ ਸਿੰਘ ਸੰਧੂ ਚੈਨਾ, ਗੁਰਮੀਤ ਸਿੰਘ ਬਰਾੜ, ਰਵੀ ਬਰਗਾੜੀ ਅਤੇ ਪ੍ਰਭਦੀਪ ਸਿੰਘ ਰਾਊਵਾਲਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬੀਕੇਯੂ ਏਕਤਾ ਸਿੱਧੂਪੁਰ ਦੀ ਮੀਟਿੰਗ ਅਗਲੀ ਖ਼ਬਰ ਬੰਬੀਹਾ ਗੈਂਗ ਦਾ ਗੁਰਗਾ ਤਿੰਨ ਨਾਜਾਇਜ਼ ਅਸਲਿ੍ਹਆਂ ਸਮੇਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।