29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਚੇਅਰਮੈਨ ਅਮਰਜੀਤ ਸਿੰਘ ਮਾਣੂੰਕੇ ਨੂੰ ਸਦਮਾ-ਭਰਾ ਦਾ ਦਿਹਾਂਤ <br/>

ਅਜੀਤ ਡੈਸਕ 07-03-2026
ਬਾਘਾ ਪੁਰਾਣਾ, 6 ਮਾਰਚ (ਗੁਰਮੀਤ ਸਿੰਘ ਮਾਣੂੰਕੇ)-ਬਾਘਾ ਪੁਰਾਣਾ ਹਲਕੇ ਦੀ ਨਾਮਵਰ ਸ਼ਖ਼ਸੀਅਤ ਚੇਅਰਮੈਨ ਅਮਰਜੀਤ ਸਿੰਘ ਮਾਣੂੰਕੇ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਵੱਡੇ ਭਰਾ ਕੈਪਟਨ ਪਿ੍ਥੀ ਚੰਦ (77 ਸਾਲ) ਦਾ ਬੀਤੇ ਦਿਨੀਂ ਸੰਖੇਪ ਬਿਮਾਰੀ ਕਾਰਨ ਦਿਹਾਂਤ ਹੋ ਗਿਆ | ਜਿਨ੍ਹਾਂ ਦਾ ਅੰਤਿਮ ਸੰਸਕਾਰ 7 ਮਾਰਚ ਦਿਨ ਸਨਿੱਚਰਵਾਰ ਨੂੰ ਕੋਟਕਪੂਰਾ ਰੋਡ 'ਤੇ ਸਥਿਤ ਸ਼ਮਸ਼ਾਨਘਾਟ 'ਚ ਕੀਤਾ ਜਾਵੇਗਾ | ਇਸ ਦੁੱਖ ਦੀ ਘੜੀ 'ਚ ਜਥੇਦਾਰ ਤੀਰਥ ਸਿੰਘ ਮਾਹਲਾ, ਚੇਅਰਮੈਨ ਖਣਮੁੱਖ ਭਾਰਤੀ ਪੱਤੋ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ, ਸਾਬਕਾ ਵਿਧਾਇਕ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ, ਪ੍ਰਧਾਨ ਬਾਲ ਕਿ੍ਸ਼ਨ ਬਾਲੀ ਬਾਘਾ ਪੁਰਾਣਾ, ਪ੍ਰਧਾਨ ਸੁਖਜੀਤ ਸਿੰਘ ਮਾਹਲਾ, ਸਾਬਕਾ ਐਮ.ਸੀ. ਸਤਨਾਮ ਸਿੰਘ ਸੱਤੂ, ਸਰਪੰਚ ਬਲਦੇਵ ਸਿੰਘ ਮਾਣੂੰਕੇ, ਹਲਕਾ ਇੰਚਾਰਜ ਬਲਦੇਵ ਸਿੰਘ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਸਵਿੰਦਰ ਕੌਰ, ਸੰਮਤੀ ਮੈਂਬਰ ਜਸਕਰਨ ਸਿੰਘ ਜੱਸੀ, ਸੰਮਤੀ ਮੈਂਬਰ ਬਲਕਰਨ ਸਿੰਘ ਮਾਣੂੰਕੇ, ਸਰਪੰਚ ਤਾਰਾ ਸਿੰਘ, ਪਰਮਿੰਦਰ ਸਿੰਘ ਕੈਨੇਡਾ, ਸਰਪੰਚ ਨਿਰਮਲ ਸਿੰਘ, ਸਰਪੰਚ ਅਜੈਬ ਸਿੰਘ, ਸੈਕਟਰੀ ਰਾਜਬਾਹਦਰ ਸਿੰਘ, ਰਵਿੰਦਰ ਸਿੰਘ ਭੋਲਾ, ਮੈਨੇਜਰ ਜਗਜੀਤ ਸਿੰਘ ਵਿਕਰਾਜ ਪੈਲੇਸ, ਪ੍ਰਧਾਨ ਬੂਟਾ ਸਿੰਘ, ਪ੍ਰਧਾਨ ਗੁਰਤੇਜ ਸਿੰਘ ਮਾਣੂੰਕੇ, ਰਜਿੰਦਰ ਸਿੰਘ ਰਾਜਾ, ਪ੍ਰਧਾਨ ਕੱਤਰ ਸਿੰਘ, ਪ੍ਰਧਾਨ ਵਿਸਾਖਾ ਸਿੰਘ, ਜਗਜੀਤ ਸਿੰਘ ਜੱਗਾ, ਪ੍ਰਧਾਨ ਸੁਖਚੈਨ ਸਿੰਘ ਚੈਨਾ, ਪ੍ਰਧਾਨ ਪਰਮਜੀਤ ਸਿੰਘ, ਹਰੀ ਰਾਮ, ਪਰਮਜੀਤ ਸਿੰਘ ਪੰਮਾ ਆਦਿ ਸਿਆਸੀ ਗੈਰ ਸਿਆਸੀ ਆਗੂਆਂ ਨੇ ਚੇਅਰਮੈਨ ਅਮਰਜੀਤ ਸਿੰਘ ਮਾਣੂੰਕੇ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ |

ਪਿਛਲੀ ਖ਼ਬਰ ਕੋਟਕਪੂਰਾ ਦੀ ਰੈਲੀ ਸੰਬੰਧੀ ਮਨਤਾਰ ਬਰਾੜ ਵਲੋਂ ਮੀਟਿੰਗਾਂ ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਵਲੋਂ ਸਰਬੱਤ ਦੇ ਭਲੇ ਲਈ ਕਰਵਾਏ ਸਮਾਗਮ ਵਿਚ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ '...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।