28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਸਰਕਾਰ ਨੇ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ- ਜੀ. ਟੀ. ਯੂ.

ਅਜੀਤ ਡੈਸਕ 09-03-2026
ਸ੍ਰੀ ਮੁਕਤਸਰ ਸਾਹਿਬ, 8 ਮਾਰਚ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਵਿੱਤ ਮੰਤਰੀ ਵਲੋਂ ਪੇਸ਼ ਕੀਤੇ ਗਏ ਬਜਟ 2026-27 'ਤੇ ਪ੍ਰਤੀਕਰਮ ਕਰਦਿਆਂ ਗੌਰਮਿੰਟ ਟੀਚਰਜ਼ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰੈਸ ਸਕੱਤਰ ਪਰਮਜੀਤ ਸਿੰਘ ਨੇ ਕਿਹਾ ਕਿ ਬਜਟ ਕੇਵਲ ਲਾਰੇ ਲੱਪੇ ਨਾਲ ਸਮਾਂ ਬਿਤਾਉਣ ਵਾਲਾ ਹੈ, ਸਰਕਾਰ ਵਲੋਂ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਅਨੁਸਾਰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਡੀ.ਏ. ਦੀਆਂ ਕਿਸ਼ਤਾਂ ਤੇ ਪੇਂਡੂ ਭੱਤੇ ਬਹਾਲ ਕਰਨ ਸਬੰਧੀ, 200 ਰੁਪਏ ਡਿਵੈਲਪਮੈਂਟ ਟੈਕਸ ਵਾਪਸ ਲੈਣ, ਕੱਚੇ ਮੁਲਾਜ਼ਮਾਂ ਨੂੰ ਪੂਰੇ ਸਕੇਲਾਂ ਵਿਚ ਪੱਕੇ ਕਰਨ, ਪੰਜਾਬ ਦੇ ਤਨਖਾਹ ਸਕੇਲ ਲਾਗੂ ਕਰਨ ਸਬੰਧੀ ਕੋਈ ਤਜਵੀਜ਼ ਨਾ ਲੈ ਕੇ ਆਉਣਾ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਬੇਰੁਜ਼ਗਾਰਾਂ ਨਾਲ ਵਿਸ਼ਵਾਸਘਾਤ ਹੈ |
ਪਿਛਲੀ ਖ਼ਬਰ ਹੈਰੋਇਨ ਸਮੇਤ ਪੁਲਿਸ ਵਲੋਂ ਇਕ ਗਿ੍ਫ਼ਤਾਰ ਅਗਲੀ ਖ਼ਬਰ ਕਿਸਾਨ ਆਗੂਆਂ ਵਲੋਂ ਬਜਟ ਨਿਰਾਸ਼ਾਜਨਕ ਤੇ ਕਿਸਾਨ ਵਿਰੋਧੀ ਕਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।