28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਭੁਪਿੰਦਰ ਸਿੰਘ ਸੰਧੂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਅਜੀਤ ਡੈਸਕ 09-03-2026
ਜੈਤੋ, 8 ਮਾਰਚ (ਗੁਰਚਰਨ ਸਿੰਘ ਗਾਬੜੀਆ)-ਕੁਲਬੀਰ ਸਿੰਘ ਸੰਧੂ ਰਿਟਾ: ਲੈਕਚਰਾਰ ਨੂੰ ਉਸ ਵਕਤ ਭਾਰੀ ਸਦਮਾ ਲੱਗਾ ਜਦ ਉਨ੍ਹਾਂ ਦੇ ਵੱਡੇ ਭਰਾ ਭੁਪਿੰਦਰ ਸਿੰਘ ਸੰਧੂ ਪੁੱਤਰ ਸਵ: ਮਾਸਟਰ ਕੌਰ ਸਿੰਘ ਵਾਸੀ ਤੇਲੀ ਮੁਹੱਲਾ ਦਾ ਬੀਤੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ | ਇਸ ਦੁੱਖ ਦੀ ਘੜੀ ਵਿਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜੈਤੋ ਦੇ ਸੇਵਾਦਾਰ ਰਣਜੀਤ ਸਿੰਘ ਖੱਚੜਾਂ, ਪ੍ਰਕਾਸ਼ ਸਿੰਘ ਜੈਤੋ, ਖ਼ੇਤਰ ਪ੍ਰਧਾਨ ਤੇਜ ਸਿੰਘ, ਸਕੱਤਰ ਕੁਲਵਿੰਦਰ ਸਿੰਘ, ਜ਼ੋਨਲ ਸਕੱਤਰ ਗੁਰਚਰਨ ਸਿੰਘ, ਚਰਨਜੀਤ ਸਿੰਘ ਕੋਠੇ ਮਾਹਲਾ ਸਿੰਘ, ਸੁਰਿੰਦਰਪਾਲ ਸਿੰਘ ਡੀ.ਪੀ, ਕੁਲਵਿੰਦਰ ਸਿੰਘ ਚੈਨਾ, ਗੁਰਦੀਪ ਸਿੰਘ ਗੁਰੀਆ, ਉੱਦਮ ਕਲੱਬ ਜੈਤੋ (ਰਜਿ:) ਦੇ ਅਹੁਦੇਦਾਰਾਂ ਬਲਵਿੰਦਰ ਸਿੰਘ, ਗੁਰਜੰਗ ਸਿੰਘ ਸੇਖੋਂ, ਸਵਰਨ ਸਿੰਘ, ਪ੍ਰਮੋਦ ਧੀਰ, ਭਿੰਦਰ ਸਿੰਘ ਬਰਾੜ, ਜਗਦੇਵ ਸਿੰਘ ਢੱਲਾ, ਮਹਿੰਦਰ ਸਿੰਘ ਭਰੀ, ਜਸਮਣ ਢੱਲਾ, ਜਗਜੀਤ ਸਿੰਘ, ਮਾ: ਭੁਪਿੰਦਰ ਸਿੰਘ, ਡਾਕਟਰ ਬਲਜੀਤ ਸਿੰਘ, ਜਸਕਰਨ ਸਿੰਘ, ਬਲਜੀਤ ਗਰੋਵਰ, ਗੁਰਲਾਲ ਸਿੰਘ ਬਰਾੜ, ਬਲਤੇਜ ਕੁਮਾਰ ਅਤੇ ਜਸਵਿੰਦਰ ਸਿੰਘ ਜੋਨੀ ਆਦਿ ਨੇ ਭਪਿੰਦਰ ਸਿੰਘ ਸੰਧੂ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ |
ਪਿਛਲੀ ਖ਼ਬਰ ਖ਼ਾਲਸਾ ਸਕੂਲ ਵਿਖੇ ਮਹਿਲਾ ਦਿਵਸ ਮਨਾਇਆ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਅਖ਼ੀਰਲੇ ਬਜਟ ਦੌਰਾਨ ਵੀ ਮੁਲਾਜ਼ਮਾਂ ਨਾਲ ਧੋਖਾ- ਹਰੀਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।