28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਇੰਸ. ਰਣਜੀਤ ਸਿੰਘ ਸਿੱਧੂ ਭਾਈਕੇ ਨਮਿਤ ਭੋਗ ਕੱਲ੍ਹ

ਅਜੀਤ ਡੈਸਕ 09-03-2026
ਬਰਗਾੜੀ, 8 ਮਾਰਚ (ਸੁਖਰਾਜ ਸਿੰਘ ਗੋਂਦਾਰਾ)-ਪਿੰਡ ਬੁਰਜ ਜਵਾਹਰ ਸਿੰਘ ਵਾਲਾ ਨਿਵਾਸੀ ਇੰਸ. ਰਣਜੀਤ ਸਿੰਘ ਸਿੱਧੂ ਭਾਈਕੇ ਪੁੱਤਰ ਸਵ. ਗੁਰਚਰਨ ਸਿੰਘ ਸਿੱਧੂ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰਖਵਾਏ ਗਏ ਸ੍ਰੀ ਸਹਿਜ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਗੁਰਦੁਆਰਾ ਸਿੰਘ ਸਭਾ ਪਿੰਡ ਬੁਰਜ ਜਵਾਹਰ ਸਿੰਘ ਵਾਲਾ (ਫ਼ਰੀਦਕੋਟ) ਵਿਖੇ ਮਿਤੀ 10 ਮਾਰਚ 2026 ਦਿਨ ਮੰਗਲਵਾਰ ਨੂੰ ਹੋਵੇਗੀ |
ਪਿਛਲੀ ਖ਼ਬਰ ਦਸਮੇਸ਼ ਡੈਂਟਲ ਕਾਲਜ 'ਚ ਸਾਲਾਨਾ ਖੇਡ ਮੁਕਾਬਲੇ ਧੂਮਧਾਮ ਨਾਲ ਸ਼ੁਰੂ ਅਗਲੀ ਖ਼ਬਰ ਅੰਤਰਰਾਸ਼ਟਰੀ ਮਹਿਲਾ ਦਿਵਸ 'ਤੇ ਅਸਮਿਤਾ ਲੀਗ ਖੇਲੋ ਇੰਡੀਆ ਤਹਿਤ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।