13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਪੰਜਾਬ ਸਰਕਾਰ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ- ਜਗਜੀਤ ਸਿੰਘ

ਅਜੀਤ ਡੈਸਕ 10-03-2026
ਜੈਤੋ, 9 ਮਾਰਚ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਸਰਕਾਰ ਪੈਨਸ਼ਨਰ ਐਸੋਸੀਏਸ਼ਨ ਜੈਤੋ ਪ੍ਰੈੱਸ ਸਕੱਤਰ ਜਗਜੀਤ ਸਿੰਘ ਨੇ ਕਿਹਾ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ | ਉਨ੍ਹਾਂ ਬਜਟ 2026-2027 'ਤੇ ਪ੍ਰਤੀਕਰਮ ਕਰਦਿਆਂ ਕਿਹਾ ਬਜਟ ਕੇਵਲ ਲਾਅਰੇ ਲੱਪੇ ਨਾਲ ਸਮਾਂ ਬਿਤਾਉਣ ਵਾਲਾ ਹੈ, ਸਰਕਾਰ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਕੀਤੇ ਵਾਅਦੇ ਅਨੁਸਾਰ ਡੀ.ਏ ਦੀਆਂ ਕਿਸ਼ਤਾਂ 16 ਪ੍ਰਤੀਸ਼ਤ, ਪੇਅ ਕਮਿਸ਼ਨ ਦਾ ਬਕਾਇਆ 1/1/2016 ਤੋਂ 30/6/2021 ਤੱਕ ਨਾ ਦੇਣ ਬਾਰੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਵਿਸ਼ਵਾਸਘਾਤ ਕੀਤਾ ਗਿਆ ਹੈ | ਜਦ ਕਿ ਸਰਕਾਰ ਨੂੰ ਚਾਹੀਦਾ ਸੀ ਕਿ ਉਹ ਡੀ.ਏ ਦੀਆਂ ਕਿਸ਼ਤਾਂ 16 ਪ੍ਰਤੀਸ਼ਤ, ਪੇਅ ਕਮਿਸ਼ਨ ਦਾ ਬਕਾਇਆ 1/1/2016 ਤੋਂ 30/6/2021 ਤੱਕ ਦਾ ਤੁਰੰਤ ਜਾਰੀ ਕਰੇ |
ਪਿਛਲੀ ਖ਼ਬਰ ਨਸ਼ਾ ਕਰਦੇ ਵਿਅਕਤੀ ਵਿਰੁੱਧ ਮੁਕੱਦਮਾ ਦਰਜ ਅਗਲੀ ਖ਼ਬਰ ਬਿਨਾਂ ਪਰਚੀ ਅਤੇ ਮੁਫ਼ਤ ਬਣਾਏ ਜਾ ਰਹੇ ਹਨ ਸਿਹਤ ਬੀਮਾ ਯੋਜਨਾ ਕਾਰਡ-ਡੀ. ਸੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।