14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਸ਼ਹੀਦ ਨਾਇਕ ਸੁਰਜੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਰਕਸ਼ਾਪ ਲਗਾਈ

ਅਜੀਤ ਡੈਸਕ 10-03-2026
ਫ਼ਰੀਦਕੋਟ, 9 ਮਾਰਚ (ਹਰਮਿੰਦਰ ਸਿੰਘ ਮਿੰਦਾ)-ਸ਼ਹੀਦ ਨਾਇਕ ਸੁਰਜੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁਗਿਆਣਾ ਵਿਖੇ ਈਕੋ ਕਲੱਬ ਵਲੋਂ ਵਰਕਸ਼ਾਪ ਲਗਾਈ ਗਈ | ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸਾਂਭ ਸੰਭਾਲ ਵਾਸਤੇ ਪ੍ਰੇਰਿਤ ਕੀਤਾ ਗਿਆ | ਵਰਕਸ਼ਾਪ ਦੇ ਪ੍ਰੋਜੈਕਟ ਕੋਆਰਡੀਨੇਅਰ ਜਸਪ੍ਰੀਤ ਕੌਰ ਸਾਇੰਸ ਮਿਸਟ੍ਰੈਸ ਨੇ ਵਿਦਿਆਰਥੀਆਂ ਨੂੰ ਫ਼ਾਲਤੂ ਸਮਾਨ ਦੀ ਵਰਤੋਂ ਨਾਲ ਕਲਾ ਕਿ੍ਤਾਂ ਤਿਆਰ ਕਰਕੇ ਆਪਣੇ ਘਰ ਦੀ ਸਜਾਵਟ ਕਰਨ ਦੀ ਸਿਖਲਾਈ ਦਿੱਤੀ | ਪਿ੍ੰਸੀਪਲ ਸੁਧਾ ਗਰਗ ਨੇ ਕਿਹਾ ਕਿ ਵਰਕਸ਼ਾਪ 'ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ |
ਪਿਛਲੀ ਖ਼ਬਰ ਦਸਮੇਸ਼ ਡੈਂਟਲ ਕਾਲਜ 'ਚ ਦੰਦਾਂ ਦੀਆਂ ਬਿਮਾਰੀਆਂ ਦਾ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਲਾਰਡ ਬੁੱਧਾ ਚੈਰੀਟੇਬਲ ਟਰੱਸਟ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।