26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਜੈਤੋ ਦੀ ਪੰਜਾਬ ਬਚਾਓ ਰੈਲੀ ਨੂੰ ਸਫ਼ਲ ਬਣਾਉਣ ਲਈ ਵਰਕਰਾਂ ਦਾ ਧੰਨਵਾਦ- ਬਾਦਲ

ਅਜੀਤ ਡੈਸਕ 02-04-2026
ਜੈਤੋ, 1 ਅਪ੍ਰੈਲ (ਗੁਰਮੀਤਪਾਲ ਰੋੜੀਕਪੂਰਾ)-ਬੀਤੇ ਦਿਨ ਵਿਧਾਨ ਸਭਾ ਹਲਕਾ ਜੈਤੋ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪੰਜਾਬ ਬਚਾਓ ਰੈਲੀ ਨੂੰ ਸਫ਼ਲ ਬਣਾਉਣ 'ਤੇ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਨੇ ਸਾਰੇ ਆਗੂਆਂ, ਵਰਕਰਾਂ ਅਤੇ ਸਮਰਥਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਵੱਡੀ ਭੀੜ ਪਾਰਟੀ ਪ੍ਰਤੀ ਲੋਕਾਂ ਦੇ ਭਰੋਸੇ ਨੂੰ ਦਰਸਾਉਂਦੀ ਹੈ | ਉਨ੍ਹਾਂ ਵਰਕਰਾਂ ਦੀ ਮਿਹਨਤ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਸੇ ਜਜ਼ਬੇ ਤੇ ਇਕਜੁਟਤਾ ਨਾਲ ਸ਼੍ਰੋਮਣੀ ਅਕਾਲੀ ਦਲ (ਬ) ਆਉਣ ਵਾਲੇ ਸਮੇਂ ਵਿਚ ਹੋਰ ਵੱਡੀਆਂ ਕਾਮਯਾਬੀਆਂ ਹਾਸਿਲ ਕਰੇਗਾ |
ਪਿਛਲੀ ਖ਼ਬਰ ਫ਼ਰਦ ਕੇਂਦਰ ਐਸੋਸੀਏਸ਼ਨ ਵਲੋਂ ਕੱਲ੍ਹ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਅਗਲੀ ਖ਼ਬਰ ਜੈਤੋ ਰੈਲੀ ਨੂੰ ਸਫ਼ਲ ਬਣਾਉਣ ਲਈ ਵਰਕਰਾਂ ਦਾ ਧੰਨਵਾਦ- ਬਰਗਾੜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।