03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਨਵੀਂ ਇਕਾਈ ਦਾ ਗਠਨ ਕੀਤਾ

ਅਜੀਤ ਡੈਸਕ 04-04-2026
ਫ਼ਰੀਦਕੋਟ, 3 ਅਪ੍ਰੈਲ (ਹਰਮਿੰਦਰ ਸਿੰਘ ਮਿੰਦਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਨਵੀਂ ਕਮੇਟੀ ਟੀਚਰ ਕਲੋਨੀ ਫ਼ਰੀਦਕੋਟ ਦਾ ਗਠਨ ਬਲਾਕ ਪ੍ਰਧਾਨ ਚਮਕੌਰ ਸਿੰਘ ਦੀ ਦੇਖ ਰੇਖ ਹੇਠ ਸਰਬ ਸੰਮਤੀ ਨਾਲ ਕੀਤਾ ਗਿਆ | ਜਿਸ 'ਚ ਸੁਰਜੀਤ ਸਿੰਘ ਜ਼ਿਲ੍ਹਾ ਪ੍ਰਾਧਾਨ ਹਰੀਏ ਵਾਲਾ ਫ਼ਰੀਦਕੋਟ ਅਤੇ ਮੇਘ ਸਿੰਘ ਖਾਰਾ ਸੀਨੀਅਰ ਮੀਤ ਪ੍ਰਧਾਨ ਤੇ ਬੋਹੜ ਸਿੰਘ ਖਾਰਾ ਬਲਾਕ ਪ੍ਰਧਾਨ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਇਕਾਈ ਪ੍ਰਧਾਨ ਬਲਜੀਤ ਸਿੰਘ, ਜਰਨਲ ਸਕੱਤਰ ਵਕੀਲ ਸਿੰਘ, ਸੰਗਠਨ ਕਰਤਾ ਗੁਰਜੰਟ ਸਿੰਘ, ਪ੍ਰੈੱਸ ਸਕੱਤਰ ਪ੍ਰਵੀਨ ਕੁਮਾਰ, ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ, ਮੀਤ ਪ੍ਰਧਾਨ ਹਰਪ੍ਰੀਤ ਸਿੰਘ ਤੇ ਮੁੱਖ ਸਲਾਹਕਾਰ ਧਰਮਿੰਦਰ ਸਿੰਘ ਨੂੰ ਚੁਣਿਆ ਗਿਆ |
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਗੰਗਸਰ ਜੈਤੋ ਨੇ ਨਵੇਂ ਸੈਸ਼ਨ ਦੀ ਆਰੰਭਤਾ ਗੁਰਬਾਣੀ ਪਾਠ ਨਾਲ ਕੀਤੀ ਅਗਲੀ ਖ਼ਬਰ ਮਾਤਾ ਜੀਤੋ ਜੀ ਸੋਸ਼ਲ ਵੈੱਲਫੇਅਰ ਸੁਸਾਇਟੀ ਵਲੋਂ 5 ਲੜਕੀਆਂ ਦੇ ਵਿਆਹ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।