10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਆਮ ਆਦਮੀ ਪਾਰਟੀ ਦੇ ਬੀ.ਸੀ. ਵਿੰਗ ਦੀ ਮੀਟਿੰਗ

ਅਜੀਤ ਡੈਸਕ 06-04-2026
ਮਲੋਟ, 5 ਅਪ੍ਰੈਲ (ਪਾਟਿਲ)-ਆਮ ਆਦਮੀ ਪਾਰਟੀ ਬੀ.ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅੰਗਰੇਜ਼ ਸਿੰਘ ਵਲੋਂ ਜ਼ਿਲ੍ਹੇ ਦੇ ਹਲਕਾ ਲੰਬੀ ਤੇ ਮਲੋਟ ਦੇ ਕੋਆਰਡੀਨੇਟਰਾਂ ਛਿੰਦਰਪਾਲ ਹਲਕਾ ਲੰਬੀ ਤੇ ਨਵਦੀਪ ਸਿੰਘ ਹਲਕਾ ਮਲੋਟ ਦੀ ਅਗਵਾਈ ਹੇਠ ਦੋਹਾਂ ਹਲਕਿਆਂ ਦੇ ਬਲਾਕ ਪ੍ਰਧਾਨਾਂ ਦੀ ਮੀਟਿੰਗ ਕੀਤੀ ਗਈ | ਜਿਸ 'ਚ ਬੀ.ਸੀ. ਸੰਗਠਨ ਨੂੰ ਮਜ਼ਬੂਤ ਕਰਨ ਤੇ ਪਾਰਟੀ ਵਲੋਂ ਲਾਈਆਂ ਡਿਊਟੀਆਂ ਅਨੁਸਾਰ ਪਿੰਡ ਪੱਧਰ ਤੱਕ ਬੀ.ਸੀ ਸੰਗਠਨ ਨੂੰ ਮਜ਼ਬੂਤ ਕਰਨ ਲਈ ਵਿਚਾਰ ਚਰਚਾ ਕੀਤੀ ਗਈ | ਜ਼ਿਲ੍ਹਾ ਪ੍ਰਧਾਨ ਅੰਗਰੇਜ਼ ਸਿੰਘ ਵਲੋਂ ਹਲਕਾ ਮਲੋਟ ਦੇ ਨਵੇਂ ਨਿਯੁਕਤ ਕੀਤੇ ਕੋਆਰਡੀਨੇਟਰ ਨਵਦੀਪ ਸਿੰਘ ਅÏਲਖ ਨੂੰ ਸਨਮਾਨਿਤ ਕੀਤਾ |
ਪਿਛਲੀ ਖ਼ਬਰ ਗੜੇਮਾਰੀ ਨਾਲ ਹੋਈ ਫ਼ਸਲਾਂ ਦੀ ਬਰਬਾਦੀ ਲਈ ਸਰਕਾਰ ਤੁਰੰਤ ਮੁਆਵਜ਼ਾ ਜਾਰੀ ਕਰੇ- ਜਸਵਿੰਦਰ ਸਿੰਘ ਗੰਧੜ <br/> ਅਗਲੀ ਖ਼ਬਰ ਪਰਮਜੀਤ ਕੌਰ ਨੂਰਪੁਰ ਕਿ੍ਪਾਲਕੇ ਨਮਿਤ ਅੰਤਿਮ ਅਰਦਾਸ 8 ਨੂੰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।