25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਮੱਖਣ ਸਿੰਘ ਫੂਲੇਵਾਲਾ ਬਲਾਕ ਮਲੋਟ ਕਾਂਗਰਸ ਦਿਹਾਤੀ ਦੇ ਪ੍ਰਧਾਨ ਬਣੇ

ਅਜੀਤ ਡੈਸਕ 22-04-2026
ਮਲੋਟ, 21 ਅਪ੍ਰੈਲ (ਪਾਟਿਲ)-ਕਾਂਗਰਸ ਪਾਰਟੀ ਵਲੋਂ ਬਲਾਕ ਮਲੋਟ ਦਿਹਾਤੀ ਪ੍ਰਧਾਨ ਦੇ ਨਾਂਅ ਦਾ ਐਲਾਨ ਕਰ ਦਿੱਤਾ ਗਿਆ ਹੈ | ਟਕਸਾਲੀ ਕਾਂਗਰਸੀ ਆਗੂ ਮੱਖਣ ਸਿੰਘ ਫੂਲੇਵਾਲਾ ਨੂੰ ਬਲਾਕ ਮਲੋਟ ਕਾਂਗਰਸ ਦਾ ਦਿਹਾਤੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਹ ਐਲਾਨ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਸਮੇਤ ਕਾਂਗਰਸ ਲੀਡਰਸ਼ਿਪ ਵਲੋਂ ਮੱਖਣ ਸਿੰਘ ਫੂਲੇਵਾਲਾ ਨੂੰ ਵਧਾਈ ਦਿੱਤੀ ਗਈ ਅਤੇ ਉਮੀਦ ਜਤਾਈ ਕਿ ਉਹ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਣਗੇ |
ਪਿਛਲੀ ਖ਼ਬਰ ਡੀ.ਏ.ਵੀ. ਐਡਵਰਡ ਗੰਜ ਸਕੂਲ ਦੇ ਐੱਨ.ਸੀ.ਸੀ. ਕੈਡਿਟਸ ਨੇ ਸਾਲਾਨਾ ਕੈਂਪ 'ਚ ਹਿੱਸਾ ਲਿਆ ਅਗਲੀ ਖ਼ਬਰ ਗਿਆਨ ਭਾਰਤਮ ਮਿਸ਼ਨ ਤਹਿਤ ਪੁਰਾਣੀਆਂ ਹੱਥ ਲਿਖ਼ਤਾਂ ਸੰਭਾਲਣ ਲਈ ਵਿਸ਼ੇਸ਼ ਮੁਹਿੰਮ-ਡੀ.ਸੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।