29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

9 ਬੋਤਲਾਂ ਨਾਜਾਇਜ਼ ਸਮੇਤ ਇਕ ਗਿ੍ਫ਼ਤਾਰ

ਅਜੀਤ ਡੈਸਕ 07-05-2026
ਕੋਟਕਪੂਰਾ, 6 ਮਈ (ਮੋਹਰ ਸਿੰਘ ਗਿੱਲ)-ਰਮਨਦੀਪ ਸਿੰਘ ਐਕਸਾਈਜ਼ ਇੰਸਪੈਕਟਰ ਸਰਕਲ ਕੋਟਕਪੂਰਾ ਨੂੰ ਖੁਫ਼ੀਆ ਇਤਲਾਹ ਮਿਲੀ ਕਿ ਸੱਤਿਅਮ ਕੁਮਾਰ ਵਾਸੀ ਜੀਵਨ ਨਗਰ ਕੋਟਕਪੂਰਾ ਜੋ ਕਿ ਨੇੜੇ ਪੁਲ ਸੂਆ ਸਿੱਖਾਂਵਾਲਾ ਰੋਡ ਕੋਟਕਪੂਰਾ ਪਾਸ ਬੈਠ ਕੇ ਬਾਹਰੋਂ ਸ਼ਰਾਬ ਲਿਆ ਕੇ ਵੇਚ ਰਿਹਾ ਹੈ | ਜੋ ਰੰਗੇ ਹੱਥੀਂ ਕਾਬੂ ਆ ਸਕਦਾ ਹੈ | ਮੌਕੇ 'ਤੇ ਛਾਪੇਮਾਰੀ ਕਰਕੇ ਸੱਤਿਅਮ ਕੁਮਾਰ ਨੂੰ ਸ਼ਰਾਬ ਸਮੇਤ ਕਾਬੂ ਕਰਕੇ ਉਸ ਕੋਲੋਂ 09 ਬੋਤਲਾਂ ਸ਼ਰਾਬ ਮਾਰਕਾ 999 (75 ਡਿਗਰੀ) ਬਰਾਮਦ ਕੀਤੀ ਗਈ | ਇਸ ਸਬੰਧ 'ਚ ਉਕਤ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਥਾਣਾ ਸ਼ਹਿਰੀ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ |

ਪਿਛਲੀ ਖ਼ਬਰ ਕੁਲਬੀਰ ਸਿੰਘ ਮੱਤਾ ਨਾਲ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ <br/> ਅਗਲੀ ਖ਼ਬਰ 12.75 ਲੱਖ ਰੁਪਏ ਦੀ ਠੱਗੀ ਮਾਰਨ ਵਾਲੀ ਇੰਮੀਗ੍ਰੇਸ਼ਨ ਸੰਚਾਲਕਾ ਵਿਰੁੱਧ ਮਾਮਲਾ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।