12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਭਾਜਪਾ ਹਮੇਸ਼ਾ ਲੋਕ ਹਿਤਾਂ ਦੀ ਰਾਜਨੀਤੀ ਕਰਦੀ: ਪ੍ਰਕਾਸ਼ ਸਿੰਘ ਸੇਵੇਵਾਲਾ

ਅਜੀਤ ਡੈਸਕ 25-05-2026
ਜੈਤੋ, 24 ਮਈ (ਗੁਰਮੀਤਪਾਲ ਰੋੜੀਕਪੂਰਾ)-ਵਿਧਾਨ ਸਭਾ ਜੈਤੋ ਦੇ ਭਾਜਪਾ ਕਨਵੀਨਰ ਪ੍ਰਕਾਸ਼ ਸਿੰਘ ਸੇਵੇਵਾਲਾ ਨੇ ਵਾਰਡ ਨੰਬਰ : 7 ਤੋਂ ਭਾਜਪਾ ਉਮੀਦਵਾਰ ਬੀਬੀ ਸੁਖਪਾਲ ਕੌਰ ਦੇ ਹੱਕ ਵਿਚ ਚੋਣ ਪ੍ਰਚਾਰ ਕਰਦਿਆਂ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਅਤੇ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ | ਲੋਕਾਂ ਵਲੋਂ ਵੀ ਭਰਵਾਂ ਸਮਰਥਨ ਅਤੇ ਪਿਆਰ ਦਿੱਤਾ ਗਿਆ | ਪ੍ਰਕਾਸ਼ ਸਿੰਘ ਸੇਵੇਵਾਲਾ ਨੇ ਕਿਹਾ ਕਿ ਭਾਜਪਾ ਹਮੇਸ਼ਾਂ ਲੋਕ ਹਿਤਾਂ ਦੀ ਰਾਜਨੀਤੀ ਕਰਦੀ ਆ ਰਹੀ ਹੈ ਅਤੇ ਵਾਰਡ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਲੋਕਾਂ ਦਾ ਮਿਲ ਰਿਹਾ ਪਿਆਰ ਅਤੇ ਸਮਰਥਨ ਭਾਜਪਾ ਦੀਆਂ ਲੋਕ ਭਲਾਈ ਨੀਤੀਆਂ 'ਤੇ ਭਰੋਸੇ ਨੂੰ ਦਰਸਾਉਂਦਾ ਹੈ | ਇਸ ਮੌਕੇ ਸੀਨੀਅਰ ਆਗੂ ਜਤਿੰਦਰ ਸਿੰਘ ਰੰਧਾਵਾ, ਡਾ. ਕਸ਼ਮੀਰ ਸਿੰਘ, ਜ਼ਿਲ੍ਹਾ ਪ੍ਰਧਾਨ ਓ.ਬੀ.ਸੀ. ਮੋਰਚਾ ਰਾਮ ਅਵਤਾਰ ਵਰਮਾ ਅਤੇ ਸਰਕਲ ਜੈਤੋ ਦਿਹਾਤੀ ਦੇ ਪ੍ਰਧਾਨ ਲਖਵਿੰਦਰ ਸਿੰਘ ਰੰਧਾਵਾ ਤੋਂ ਵੱਡੀ
ਪਿਛਲੀ ਖ਼ਬਰ ਹਰਸਿਮਰਤ ਕੌਰ ਬਾਦਲ ਚੋਣ ਪ੍ਰਚਾਰ ਲਈ ਗਿੱਦੜਬਾਹਾ ਵਿਖੇ ਪਹੁੰਚੇ ਅਗਲੀ ਖ਼ਬਰ ਵਾਰਡ ਨੰਬਰ 13 ਤੋਂ ਭਾਜਪਾ ਉਮੀਦਵਾਰ ਅੰਜੂ ਭਟੇਜਾ ਦੇ ਹੱਕ 'ਚ ਚੋਣ ਜਲਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।